12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਅੰਮ੍ਰਿਤ ਸੰਚਾਰ ਕੱਲ੍ਹ -ਮੈਨੇਜਰ ਗੋਸਲ

ਧਾਰੀਵਾਲ, 10 ਅਕਤੂਬਰ (ਲਖਬੀਰ ਸਿੰਘ ਖੁੰਡਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਹਿਜ ਪਾਠ ਸੰਸਥਾ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਅੰਮ੍ਰਿਤ ਸੰਚਾਰ 12 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ’ਚ ਪੰਜ ਪਿਆਰੇ ਸਾਹਿਬ ਸ੍ਰੀ ਅਕਾਲ ਤਖਤ ਸ੍ਰੀ ਅੰਮ੍ਰਿਤਸਰ ਤੋਂ ਪਹੁੰਚ ਕੇ ਅੰਮ੍ਰਿਤ ਦਾ ਬਾਟਾ ਤਿਆਰ ਕਰਨਗੇੇ। ਇਸ ਅੰਮ੍ਰਿਤ ਸੰਚਾਰ ’ਚ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਭੇਟਾ ਰਹਿਤ ਕਕਾਰ ਅੰਮ੍ਰਿਤ ਅਭਿਲਾਖੀਆਂ ਨੂੰ ਦਿੱਤੇ ਜਾਣਗੇ।

ਮੈਨੇਜਰ ਸਤਨਾਮ ਸਿੰਘ ਗੋਸਲ 11-10-2026
ਧਾਰੀਵਾਲ, 10 ਅਕਤੂਬਰ (ਲਖਬੀਰ ਸਿੰਘ ਖੁੰਡਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਹਿਜ ਪਾਠ ਸੰਸਥਾ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਧਾਰੀਵਾਲ ਵਿਖੇ ਅੰਮ੍ਰਿਤ ਸੰਚਾਰ 12 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ’ਚ ਪੰਜ ਪਿਆਰੇ ਸਾਹਿਬ ਸ੍ਰੀ ਅਕਾਲ ਤਖਤ ਸ੍ਰੀ ਅੰਮ੍ਰਿਤਸਰ ਤੋਂ ਪਹੁੰਚ ਕੇ ਅੰਮ੍ਰਿਤ ਦਾ ਬਾਟਾ ਤਿਆਰ ਕਰਨਗੇੇ। ਇਸ ਅੰਮ੍ਰਿਤ ਸੰਚਾਰ ’ਚ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਭੇਟਾ ਰਹਿਤ ਕਕਾਰ ਅੰਮ੍ਰਿਤ ਅਭਿਲਾਖੀਆਂ ਨੂੰ ਦਿੱਤੇ ਜਾਣਗੇ। ਮੈਨੇਜਰ ਸਤਨਾਮ ਸਿੰਘ ਗੋਸਲ ਨੇ ਦੱਸਿਆ ਕਿ ਅੰਮ੍ਰਿਤ ਪਾਨ ਕਰਨ ਵਾਲੇ ਪ੍ਰੇਮੀ ਆਪਣਾ ਨਾਂਅ ਸਵੇਰੇ 10 ਵਜੇ 11 ਅਕਤੂਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਦਰ ਜ ਕਰਵਾ ਸਕਦੇ ਹਨ। ਇਸ ਮੌਕੇ ਸ਼ੋ੍ਮਣੀ ਮੈਂਬਰ ਜਸਬੀਰ ਕੌਰ ਜਫਰਵਾਲ, ਮੈਨੇਜਰ ਸਤਨਾਮ ਸਿੰਘ ਗੋਸਲ, ਰਾਜਪਾਲ ਸਿੰਘ ਸਹਿਜ ਪਾਠ ਸੰਸਥਾ ਦੇ ਮੁੱਖ ਸੇਵਾਦਾਰ, ਗੁਰਵਿੰਦਰ ਸਿੰਘ ਸ਼ਾਹਪੁਰ, ਗਿਆਨੀ ਜਸਵਿੰਦਰ ਸਿੰਘ ਕਲੇਰ, ਬਾਬਾ ਗੁਰਦੇਵ ਸਿੰਘ ਕਲਿਆਣਪੁਰ, ਹਰਮਨਦੀਪ ਸਿੰਘ ਜੌਹਲ, ਮਨਜੀਤ ਸਿੰਘ ਬੁੱਟਰ, ਸਵਰਨਜੀਤ ਸਿੰਘ ਕਲੇਰ, ਗੁਰਦਿਆਲ ਸਿੰਘ ਆਦਿ ਮੁਲਾਜ਼ਮ ਹਾਜ਼ਰ ਸਨ ।
ਪਿਛਲੀ ਖ਼ਬਰ ਪਿੰਡ ਚੱਕਰਾਜਾ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਅਗਲੀ ਖ਼ਬਰ ਆਰ.ਆਰ. ਬਾਵਾ ਕਾਲਜ ਵਿਖੇ ਸਵੱਛਤਾ ਪੰਦ੍ਹਰਵਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।