ਪਰਾਲੀ ਸਾੜਨ ਤੋਂ ਰੋਕਣ ਲਈ ਗੁਰਦਾਸਪੁਰ ਜ਼ਿਲ੍ਹੇ ’ਚ ਵਿਆਪਕ ਜਾਗਰੂਕਤਾ ਮੁਹਿੰਮ ਜਾਰੀ * ਜ਼ਿਲ੍ਹੇ ’ਚ 250 ਪਿੰਡ ਪੱਧਰੀ ਤੇ 40 ਬਲਾਕ ਪੱਧਰੀ ਕੈਂਪ ਲਗਾਏ ਜਾ ਚੁੱਕੇ ਹਨ-ਡਾ: ਸ਼ਾਹਿਬਾਜ ਸਿੰਘ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ: ਸ਼ਹਿਬਾਜ਼ ਸਿੰਘ ਚੀਮਾ। ‘ ਖੇਡਾਂ ਵਤਨ ਪੰਜਾਬ ਦੀਆਂ’ ’ਚ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ
ਗੁਰਦਾਸਪੁਰ, 11 ਅਕਤੂਬਰ (ਚੱਕਰਾਜਾ)-ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਦੇ ਨਿਰਦੇਸ਼ਾਂ ਹੇਠ ਪਰਾਲੀ ਸਾੜਨ ਤੋਂ ਰੋਕਣ ਲਈ ਜ਼ਿਲ੍ਹੇ ’ਚ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ: ਸ਼ਹਿਬਾਜ਼ ਸਿੰਘ ਚੀਮਾ ਨੇ ਦੱਸਿਆ ਕਿ ਜ਼ਿਲ੍ਹੇ ’ਚ ਆਈ.
ਖੇਡਾਂ ’ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨਾਲ਼ ਪ੍ਰਿੰਸੀਪਲ ਡਾ. ਗਗਨਜੀਤ ਕੌਰ ਤੇ ਹੋਰ। ਤਸਵੀਰ : ਸਵਰਨ ਸਿੰਘ
12-10-2026