12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਨਸ਼ਾ ਕਰਦੇ ਸ਼ਾਲਾ ਪੁਲਿਸ ਨੇ ਨੌਜਵਾਨ ਨੂੰ ਕੀਤਾ ਰੰਗੇ ਹੱਥੀਂ ਕਾਬੂ

ਗੁਰਦਾਸਪੁਰ, 11 ਅਕਤੂਬਰ (ਅਸ਼ੋਕ ਸ਼ਰਮਾ)-ਪੁਰਾਣਾ ਸ਼ਾਲਾ ਪੁਲਿਸ ਨੇ ਇਕ ਨੌਜਵਾਨ ਨੂੰ ਨਸ਼ਾ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਪੁਲਿਸ ਦੀ ਸੂਚਨਾ ਮੁਤਾਬਿਕ ਉਹ ਗਲਤ ਅਨਸਰਾਂ ਦੀ ਭਾਲ ’ਚ ਗੁਰਦਾਸਪੁਰ-ਮੁਕੇਰੀਆਂ ਸੜਕ ’ਤੇ ਗਸ਼ਤ ਕਰ ਰਹੇ ਸਨ ਕਿ ਜਦੋਂ ਸੇਮ ਨਹਿਰ ਚਾਵਾ ਨੇੜੇ ਪਹੁੰਚੇ ਤਾਂ ਸ਼ੱਕ ਦੇ ਆਧਾਰ ’ਤੇ ਗੌਰਵ ਮਹਾਜਨ ਪੁੱਤਰ ਰਮਨ ਮਹਾਜਨ ਵਾਸੀ ਵਾਰਡ ਨੰਬਰ-12 ਅਵਾਂਖੀ ਗੇਟ ਗੁੱਜਰਾਂ ਵਾਲੀ ਗਲੀ ਦੀਨਾਨਗਰ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ ਮੌਕੇ ’ਤੇ ਸਿਲਵਰ ਪੇਪਰ, ਲਾਇਟਰ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ ਹੈ ।

ਅਜੀਤ ਡੈਸਕ 12-10-2026
ਗੁਰਦਾਸਪੁਰ, 11 ਅਕਤੂਬਰ (ਅਸ਼ੋਕ ਸ਼ਰਮਾ)-ਪੁਰਾਣਾ ਸ਼ਾਲਾ ਪੁਲਿਸ ਨੇ ਇਕ ਨੌਜਵਾਨ ਨੂੰ ਨਸ਼ਾ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਪੁਲਿਸ ਦੀ ਸੂਚਨਾ ਮੁਤਾਬਿਕ ਉਹ ਗਲਤ ਅਨਸਰਾਂ ਦੀ ਭਾਲ ’ਚ ਗੁਰਦਾਸਪੁਰ-ਮੁਕੇਰੀਆਂ ਸੜਕ ’ਤੇ ਗਸ਼ਤ ਕਰ ਰਹੇ ਸਨ ਕਿ ਜਦੋਂ ਸੇਮ ਨਹਿਰ ਚਾਵਾ ਨੇੜੇ ਪਹੁੰਚੇ ਤਾਂ ਸ਼ੱਕ ਦੇ ਆਧਾਰ ’ਤੇ ਗੌਰਵ ਮਹਾਜਨ ਪੁੱਤਰ ਰਮਨ ਮਹਾਜਨ ਵਾਸੀ ਵਾਰਡ ਨੰਬਰ-12 ਅਵਾਂਖੀ ਗੇਟ ਗੁੱਜਰਾਂ ਵਾਲੀ ਗਲੀ ਦੀਨਾਨਗਰ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ ਮੌਕੇ ’ਤੇ ਸਿਲਵਰ ਪੇਪਰ, ਲਾਇਟਰ ਅਤੇ 10 ਰੁਪਏ ਦਾ ਨੋਟ ਬਰਾਮਦ ਹੋਇਆ ਹੈ । ਸ਼ਾਲਾ ਪੁਲਿਸ ਨੇ ਦੋਸ਼ੀ ਗੌਰਵ ਮਹਾਜਨ ਖਿਲਾਫ ਐਨ.ਡੀ.ਪੀ.ਐਸ. ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ ।
ਪਿਛਲੀ ਖ਼ਬਰ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ ਪਰਾਲੀ ਸਾੜਨ ਤੋਂ ਰੋਕਣ ਲਈ ਗੁਰਦਾਸਪੁਰ ਜ਼ਿਲ੍ਹੇ ’ਚ ਵਿਆਪਕ ਜਾਗਰੂਕਤਾ ਮੁਹਿੰਮ ਜਾਰੀ * ਜ਼ਿਲ੍ਹੇ ’ਚ 250 ਪਿੰਡ ਪੱਧਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।