13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਬਾਪੂ ਤਰਸੇਮ ਸਿੰਘ ਗੁਰਦੁਆਰਾ ਬਾਬਾ ਮੰਝ ਸਾਹਿਬ ਵਿਖੇ ਹੋਏ ਨਤਮਸਤਕ

ਬਟਾਲਾ, 12 ਅਕਤੂਬਰ (ਸਤਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਮੁੱਖ ਆਗੂ ਬਾਪੂ ਤਰਸੇਮ ਸਿੰਘ ਬੀਤੇ ਦਿਨ ਗੁਰਦੁਆਰਾ ਬਾਬਾ ਮੰਝ ਸਾਹਿਬ ਵਿਖੇ ਪਹੁੰਚ ਕੇ ਨਤਮਸਤਕ ਹੋਏ। ਉਨ੍ਹਾਂ ਨਾਲ ਹਲਕਾ ਸ੍ਰੀ ਹਰਗਬਿੰਦਪੁਰ ਸਾਹਿਬ ਦੇ ਸੀਨੀਅਰ ਆਗੂ ਕਸ਼ਮੀਰ ਸਿੰਘ ਪੰਜਗਰਾਈਆਂ ਤੇ ਸਾਥੀਆਂ ਨੇ ਹਾਜ਼ਰੀ ਭਰੀ ਤੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

ਅਜੀਤ ਡੈਸਕ 13-10-2026
ਬਟਾਲਾ, 12 ਅਕਤੂਬਰ (ਸਤਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਮੁੱਖ ਆਗੂ ਬਾਪੂ ਤਰਸੇਮ ਸਿੰਘ ਬੀਤੇ ਦਿਨ ਗੁਰਦੁਆਰਾ ਬਾਬਾ ਮੰਝ ਸਾਹਿਬ ਵਿਖੇ ਪਹੁੰਚ ਕੇ ਨਤਮਸਤਕ ਹੋਏ। ਉਨ੍ਹਾਂ ਨਾਲ ਹਲਕਾ ਸ੍ਰੀ ਹਰਗਬਿੰਦਪੁਰ ਸਾਹਿਬ ਦੇ ਸੀਨੀਅਰ ਆਗੂ ਕਸ਼ਮੀਰ ਸਿੰਘ ਪੰਜਗਰਾਈਆਂ ਤੇ ਸਾਥੀਆਂ ਨੇ ਹਾਜ਼ਰੀ ਭਰੀ ਤੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਬਾਪੂ ਤਰਸੇਮ ਸਿੰਘ ਤੇ ਸਾਥੀਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਕਸ਼ਮੀਰ ਸਿੰਘ ਪੰਜਗਰਾਈਆਂ, ਲਖਬੀਰ ਸਿੰਘ ਲਾਲੀ, ਹਰਪਾਲ ਸਿੰਘ, ਨਿਰਭਉ ਸਿੰਘ, ਸੁਖਬੀਰ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਰਾਮਾ ਨਾਟਕ ਕਲੱਬ ਦੁਨੇਰਾ ਵਲੋਂ ਸ੍ਰੀ ਰਾਮ ਲੀਲ੍ਹਾ ਦਾ ਸ਼ੁੱਭ ਆਰੰਭ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਬਿਸਤਰਾ ਗੋਲ ਕਰਨ ਲਈ ਲੋਕ ਉਤਾਵਲੇ: ਵਿਜੇ ਕੁਮਾਰ ਸੋਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।