ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਪ੍ਰਤਿਭਾ ਸੰਗਮ ਦਾ ਸ਼ਾਨਦਾਰ ਜਸ਼ਨ ਮਨਾਇਆ
ਦੀਨਾਨਗਰ, 17 ਅਕਤੂਬਰ (ਸੋਢੀ/ਸ਼ਰਮਾ/ਘੁੰਮਣ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਲੋਂ ਪ੍ਰਿੰਸੀਪਲ ਡਾ. ਸਰਲਾ ਨਿਰੰਕਾਰੀ ਦੀ ਪ੍ਰਧਾਨਗੀ ਵਿਚ ਕਾਲਜ ਦੇ ਯੁਵਕ ਭਲਾਈ ਵਿਭਾਗ ਵਲੋਂ ਪ੍ਰਤਿਭਾ ਸੰਗਮ ਦੀ ਮੇਜ਼ਬਾਨੀ ਕੀਤੀ ਗਈ।
ਪ੍ਰਤਿਭਾ ਸੰਗਮ ਸਮਾਗਮ ਦੌਰਾਨ ਪਹੁੰਚੇ ਮਹਿਮਾਨਾਂ ਨੂੰ ਸਨਮਾਨਿਤ ਕਰਦੇ ਕਾਲਜ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਤੇ ਕਾਲਜ ਦੇ ਪ੍ਰਿੰਸੀਪਲ। ਤਸਵੀਰ : ਸੋਢੀ
18-10-2026