22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2026

ਦੁਰਗਾ ਜੋਤੀ ਨਾਟਕ ਕਲੱਬ ਵਲੋਂ ਦੁਸਹਿਰੇ ਦਾ ਤਿਉਹਾਰ ਮਨਾਇਆ

ਪਠਾਨਕੋਟ, 21 ਅਕਤੂਬਰ (ਸੁਮਿਤ)-ਦੁਰਗਾ ਜੋਤੀ ਨਾਟਕ ਕਲੱਬ ਵਲੋਂ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਵਰੁਣ ਕੋਹਲੀ ਨੇ ਦੱਸਿਆ ਕਿ ਰਾਮ ਲੀਲਾ ਦੇ ਆਯੋਜਨ ਤੋਂ ਬਾਅਦ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ ਹੈ।

ਅਜੀਤ ਡੈਸਕ 22-10-2026
ਪਠਾਨਕੋਟ, 21 ਅਕਤੂਬਰ (ਸੁਮਿਤ)-ਦੁਰਗਾ ਜੋਤੀ ਨਾਟਕ ਕਲੱਬ ਵਲੋਂ ਦੁਸਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਲੱਬ ਦੇ ਪ੍ਰਧਾਨ ਵਰੁਣ ਕੋਹਲੀ ਨੇ ਦੱਸਿਆ ਕਿ ਰਾਮ ਲੀਲਾ ਦੇ ਆਯੋਜਨ ਤੋਂ ਬਾਅਦ ਦੁਸਹਿਰੇ ਦਾ ਤਿਉਹਾਰ ਮਨਾਇਆ ਗਿਆ ਹੈ। ਇਸ ਮੌਕੇ ਸ਼ਹਿਰ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਈਆਂ। ਉਨ੍ਹਾਂ ਨੇ ਲੋਕਾਂ ਨੂੰ ਸੱਚਾਈ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ। ਦੁਸਹਿਰੇ ਦਾ ਤਿਉਹਾਰ ਦੇਖਣ ਲਈ ਵੱਡੀ ਗਿਣਤੀ ਵਿਚ ਲੋਕ ਪਹੁੰਚੇ ਹੋਏ ਸਨ। ਵਰੁਣ ਕੋਹਲੀ ਨੇ ਦੱਸਿਆ ਕਿ ਰਾਤ ਨੂੰ ਸ੍ਰੀ ਰਾਮ ਰਾਜ ਤਿਲਕ ਦਾ ਦ੍ਰਿਸ਼ ਦਿਖਾਇਆ ਜਾਵੇਗਾ। ਇਸ ਮੌਕੇ ਕਲੱਬ ਦੇ ਹੋਰ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਯੁਵਕ ਮੇਲੇ ’ਚ ਇਤਿਹਾਸਕ ਜਿੱਤ ਲਈ ਪ੍ਰਿੰਸੀਪਲ ਸਨਮਾਨਿਤ ਅਗਲੀ ਖ਼ਬਰ ਪੰਜਾਬ ਨੂੰ ਗੈਂਗਸਟਰਵਾਦ ਤੇ ਨਸ਼ਿਆਂ ਤੋਂ ਮੁਕਤ ਕਰਵਾਉਣ ਲਈ ਭਾਜਪਾ ਦੀ ਸਰਕਾਰ ਜ਼ਰੂਰੀ-ਦੀਪਾਂਸ਼ੂ ਘਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।