ਸੀਨੀਅਰ ਅਕਾਲੀ ਆਗੂ ਹੇਮ ਸਿੰਘ ਮੰਡ ਨੂੰ ਸਦਮਾ, ਚਾਚੇ ਦਾ ਦਿਹਾਂਤ
ਘੁਮਾਣ, 25 ਅਕਤੂਬਰ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਹੇਮ ਸਿੰਘ ਮੰਡ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਚਾਚਾ ਕੈਪਟਨ ਪਰਗਨ ਸਿੰਘ ਮੰਡ ਦਾ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਹੇਮ ਸਿੰਘ ਮੰਡ ਨੇ ਦੱਸਿਆ ਕਿ ਮੇਰੇ ਚਾਚਾ ਪਰਗਮ ਸਿੰਘ ਫ਼ੌਜ ਵਿਚੋਂ ਕੈਪਟਨ ਦੇ ਰੈਂਕ ਤੋਂ ਸੇਵਾ ਮੁਕਤ ਹੋ ਕੇ ਆਏ ਸਨ।
ਕੈਪਟਨ ਪਰਗਨ ਸਿੰਘ
26-10-2026