27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਸੀਨੀਅਰ ਅਕਾਲੀ ਆਗੂ ਹੇਮ ਸਿੰਘ ਮੰਡ ਨੂੰ ਸਦਮਾ, ਚਾਚੇ ਦਾ ਦਿਹਾਂਤ

ਘੁਮਾਣ, 25 ਅਕਤੂਬਰ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਹੇਮ ਸਿੰਘ ਮੰਡ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਚਾਚਾ ਕੈਪਟਨ ਪਰਗਨ ਸਿੰਘ ਮੰਡ ਦਾ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਹੇਮ ਸਿੰਘ ਮੰਡ ਨੇ ਦੱਸਿਆ ਕਿ ਮੇਰੇ ਚਾਚਾ ਪਰਗਮ ਸਿੰਘ ਫ਼ੌਜ ਵਿਚੋਂ ਕੈਪਟਨ ਦੇ ਰੈਂਕ ਤੋਂ ਸੇਵਾ ਮੁਕਤ ਹੋ ਕੇ ਆਏ ਸਨ।

ਕੈਪਟਨ ਪਰਗਨ ਸਿੰਘ 26-10-2026
ਘੁਮਾਣ, 25 ਅਕਤੂਬਰ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਹੇਮ ਸਿੰਘ ਮੰਡ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਚਾਚਾ ਕੈਪਟਨ ਪਰਗਨ ਸਿੰਘ ਮੰਡ ਦਾ ਸੰਖੇਪ ਬਿਮਾਰੀ ਕਾਰਨ ਦਿਹਾਂਤ ਹੋ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਹੇਮ ਸਿੰਘ ਮੰਡ ਨੇ ਦੱਸਿਆ ਕਿ ਮੇਰੇ ਚਾਚਾ ਪਰਗਮ ਸਿੰਘ ਫ਼ੌਜ ਵਿਚੋਂ ਕੈਪਟਨ ਦੇ ਰੈਂਕ ਤੋਂ ਸੇਵਾ ਮੁਕਤ ਹੋ ਕੇ ਆਏ ਸਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਸਪੁੱਤਰ ਗੁਰਬਾਜ ਸਿੰਘ ਤੇ ਆਸਟ੍ਰੇਲੀਆ ਤੋਂ ਵਾਪਸ ਪਰਤਨ ’ਤੇ ਕੀਤਾ ਜਾਵੇਗਾ। ਇਸ ਦੁੱਖ ਦੀ ਘੜੀ ’ਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ।
ਪਿਛਲੀ ਖ਼ਬਰ ਗ੍ਰੀਨਲੈਂਡ ਪਬਲਿਕ ਸਕੂਲ ਵਿਖੇ ਇਕ ਰੋਜ਼ਾ ਅਧਿਆਪਕ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਅਗਲੀ ਖ਼ਬਰ ਤੇਜਾ ਕਲਾਂ ਵਿਖੇ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।