ਪਿੰਡ ਨੌਸ਼ਹਿਰਾ ਬਹਾਦਰ ਦੇ ਕਿਸਾਨਾਂ ਨੂੰ ਸਿੰਜਾਈ ਲਈ ਥ੍ਰੀ ਫੇਜ਼ ਬਿਜਲੀ ਨਾ ਮਿਲਣ ਕਾਰਨ ਮਚੀ ਹਾਹਾਕਾਰ
ਗੁਰਦਾਸਪੁਰ, 26 ਅਕਤੂਬਰ (ਅਸ਼ੋਕ ਸ਼ਰਮਾ)-ਪਾਵਰਕਾਮ ਸਬ ਡਵੀਜ਼ਨ ਪੰਡੋਰੀ ਮਹੰਤਾਂ ਅਧੀਨ ਪੈਂਦੇ ਫੀਡਰ ਨੌਸ਼ਹਿਰਾ ਨਵਾਂ ਪਿੰਡ ਬਹਾਦਰ ਦੇ ਕਿਸਾਨਾਂ ਨੂੰ ਸਿੰਜਾਈ ਲਈ ਪਿਛਲੇ ਇਕ ਹਫਤੇ ਤੋਂ ਮੋਟਰਾਂ ਦੀ ਥ੍ਰੀ ਫੇਜ਼ ਬਿਜਲੀ ਸਪਲਾਈ ਨਾ ਮਿਲਣ ਕਾਰਨ ਉਨ੍ਹਾਂ ’ਚ ਹਾਹਾਕਾਰ ਮਚੀ ਹੋਈ ਹੈ। ਇਸ ਪਾਸੇ ਹਲਕਾ ਜੇ.
ਅਜੀਤ ਡੈਸਕ
27-10-2026