29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਨਸ਼ੀਲੇ ਪਦਾਰਥ ਦਾ ਸੇਵਨ ਕਰਦਾ ਨੌਜਵਾਨ ਕਾਬੂ

ਗੁਰਦਾਸਪੁਰ, 27 ਅਕਤੂਬਰ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ ਇਕ ਨੌਜਵਾਨ ਨੂੰ ਨਸ਼ੀਲੇ ਪਦਾਰਥ ਦਾ ਸੇਵਨ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਿਕ ਪੁਲਿਸ ਵਲੋਂ ਪਿੰਡ ਚਾਵਾ ਵਿਖੇ ਗਸ਼ਤ ਕੀਤੀ ਜਾ ਰਹੀ ਸੀ ਕਿ ਜਦੋਂ ਪੁਲਿਸ ਸ਼ਮਸ਼ਾਨਘਾਟ ਨੌਸ਼ਹਿਰਾ ਨਜ਼ਦੀਕ ਪੁੱਜੀ ਤਾਂ ਇਕ ਨੌਜਵਾਨ ਨਸ਼ਾ ਕਰ ਰਿਹਾ ਸੀ ਜਿਸ ਦੀ ਤਲਾਸ਼ੀ ਲੈਣ ’ਤੇ ਉਸ ਪਾਸੋਂ ਸਿਲਵਰ ਪੰਨੀ, ਲਾਈਟਰ ਤੇ 10 ਰੁਪਏ ਦਾ ਨੋਟ ਬਰਾਮਦ ਹੋਇਆ।

ਅਜੀਤ ਡੈਸਕ 28-10-2026
ਗੁਰਦਾਸਪੁਰ, 27 ਅਕਤੂਬਰ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ ਇਕ ਨੌਜਵਾਨ ਨੂੰ ਨਸ਼ੀਲੇ ਪਦਾਰਥ ਦਾ ਸੇਵਨ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਿਕ ਪੁਲਿਸ ਵਲੋਂ ਪਿੰਡ ਚਾਵਾ ਵਿਖੇ ਗਸ਼ਤ ਕੀਤੀ ਜਾ ਰਹੀ ਸੀ ਕਿ ਜਦੋਂ ਪੁਲਿਸ ਸ਼ਮਸ਼ਾਨਘਾਟ ਨੌਸ਼ਹਿਰਾ ਨਜ਼ਦੀਕ ਪੁੱਜੀ ਤਾਂ ਇਕ ਨੌਜਵਾਨ ਨਸ਼ਾ ਕਰ ਰਿਹਾ ਸੀ ਜਿਸ ਦੀ ਤਲਾਸ਼ੀ ਲੈਣ ’ਤੇ ਉਸ ਪਾਸੋਂ ਸਿਲਵਰ ਪੰਨੀ, ਲਾਈਟਰ ਤੇ 10 ਰੁਪਏ ਦਾ ਨੋਟ ਬਰਾਮਦ ਹੋਇਆ। ਉਕਤ ਵਿਅਕਤੀ ਦੀ ਪਹਿਚਾਣ ਦੀਪਕ ਮਸੀਹ ਪੁੱਤਰ ਤਰਸੇਮ ਮਸੀਹ ਵਾਸੀ ਨੌਸ਼ਹਿਰਾ ਬਹਾਦਰ ਵਜੋਂ ਹੋਈ ਹੈ। ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਪਿਛਲੀ ਖ਼ਬਰ ਆਰ.ਡੀ. ਖੋਸਲਾ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਮਾਣ ਵਧਾਇਆ ਅਗਲੀ ਖ਼ਬਰ ਹਲਕਾ ਇੰਚਾਰਜ ਨੇ ਦੀਨਾਨਗਰ ਦੇ ਵਾਰਡ ਨੰਬਰ 10 ਦੀਆਂ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।