29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਰਾਮਲੀਲ੍ਹਾ ਕਲੱਬ ਧਿਆਨਪੁਰ ਵਲੋਂ ਪ੍ਰਧਾਨ ਵਿਜੇ ਸੋਨੀ ਮੋਹਲੋਵਾਲੀ ਦਾ ਸਨਮਾਨ

ਧਿਆਨਪੁਰ, 27 ਅਕਤੂਬਰ (ਕੁਲਦੀਪ ਸਿੰਘ ਸੋਨੂੰ)-ਪਾਵਨ ਧਾਮ ਸ੍ਰੀ ਬਾਵਾ ਲਾਲ ਦਿਆਲ ਜੀ ਦੇ ਮੰਦਰ ਦੇ ਸ੍ਰੀ ਸ੍ਰੀ 1008 ਪੂਜਨੀਕ ਮਹੰਤ ਰਾਮ ਸੁੰਦਰ ਦਾਸ ਦੇਵ ਅਚਾਰੀਆ ਦੇ ਆਸ਼ੀਰਵਾਦ ਨਾਲ ਮਹੰਤ ਗੋਪਾਲ ਦਾਸ ਦੀ ਅਗਵਾਈ ’ਚ ਅਖੀਰਲੇ ਦਿਨ ਰਾਮ ਲੀਲਾ ਦੀ ਸਟੇਜ ਤੋਂ ਕਲੱਬ ਦੇ ਸਰਪ੍ਰਸਤ ਤੇ ਮੰਦਰ ਦੇ ਮੁੱਖ ਸੇਵਾਦਾਰ ਬਾਊ ਜਗਦੀਸ਼ ਰਾਜ ਤੇ ਕਲੱਬ ਦੇ ਪ੍ਰਧਾਨ ਕੈਲਾਸ ਚੰਦਰ ਵਲ ੋ ਉੱਘੇ ਸਮਾਜ ਸੇਵਕ, ਸਫਲ ਕਾਰੋਬਾਰੀ ਤੇ ਭਾਜਪਾ ਜ਼ਿਲ੍ਹਾ ਟਰੇਡ ਸੈੱਲ ਗੁਰਦਾਸਪੁਰ ਦੇ ਕਨਵੀਨਰ ਪ੍ਰਧਾਨ ਵਿਜੇ ਸੋਨੀ ਮੋਹਲੋਵਾਲੀ ਦਾ ਸਨਮਾਨ ਕੀਤਾ ਗਿਆ। ਇਸ ਸਮੇਂ ਰਾਮ ਲੀਲਾ ਕਲੱਬ ਦੇ ਸਰਪ੍ਰਸਤ ਤੇ ਬਾਵਾ ਲਾਲ ਮੰਦਰ ਦੇ ਮੁੱਖ ਸੇਵਾਦਾਰ ਬਾਊ ਜਗਦੀਸ਼ ਧਿਆਨਪੁਰ ਨੇ ਕਿਹਾ ਕਿ ਪ੍ਰਧਾਨ ਵਿਜੇ ਸੋਨੀ ਮੋਹਲੋਵਾਲੀ ਨੂੰ ਸਮਾਜ ’ਚ ਚੰਗੀਆਂ ਸੇਵਾਵਾਂ ਪ੍ਰਦਾਨ ਕਰਨ ਕਰਕੇ ਸਨਮਾਨਿਤ ਕੀਤਾ ਗਿਆ ਹੈ।

ਅਜੀਤ ਡੈਸਕ 28-10-2026
ਧਿਆਨਪੁਰ, 27 ਅਕਤੂਬਰ (ਕੁਲਦੀਪ ਸਿੰਘ ਸੋਨੂੰ)-ਪਾਵਨ ਧਾਮ ਸ੍ਰੀ ਬਾਵਾ ਲਾਲ ਦਿਆਲ ਜੀ ਦੇ ਮੰਦਰ ਦੇ ਸ੍ਰੀ ਸ੍ਰੀ 1008 ਪੂਜਨੀਕ ਮਹੰਤ ਰਾਮ ਸੁੰਦਰ ਦਾਸ ਦੇਵ ਅਚਾਰੀਆ ਦੇ ਆਸ਼ੀਰਵਾਦ ਨਾਲ ਮਹੰਤ ਗੋਪਾਲ ਦਾਸ ਦੀ ਅਗਵਾਈ ’ਚ ਅਖੀਰਲੇ ਦਿਨ ਰਾਮ ਲੀਲਾ ਦੀ ਸਟੇਜ ਤੋਂ ਕਲੱਬ ਦੇ ਸਰਪ੍ਰਸਤ ਤੇ ਮੰਦਰ ਦੇ ਮੁੱਖ ਸੇਵਾਦਾਰ ਬਾਊ ਜਗਦੀਸ਼ ਰਾਜ ਤੇ ਕਲੱਬ ਦੇ ਪ੍ਰਧਾਨ ਕੈਲਾਸ ਚੰਦਰ ਵਲ ੋ ਉੱਘੇ ਸਮਾਜ ਸੇਵਕ, ਸਫਲ ਕਾਰੋਬਾਰੀ ਤੇ ਭਾਜਪਾ ਜ਼ਿਲ੍ਹਾ ਟਰੇਡ ਸੈੱਲ ਗੁਰਦਾਸਪੁਰ ਦੇ ਕਨਵੀਨਰ ਪ੍ਰਧਾਨ ਵਿਜੇ ਸੋਨੀ ਮੋਹਲੋਵਾਲੀ ਦਾ ਸਨਮਾਨ ਕੀਤਾ ਗਿਆ। ਇਸ ਸਮੇਂ ਰਾਮ ਲੀਲਾ ਕਲੱਬ ਦੇ ਸਰਪ੍ਰਸਤ ਤੇ ਬਾਵਾ ਲਾਲ ਮੰਦਰ ਦੇ ਮੁੱਖ ਸੇਵਾਦਾਰ ਬਾਊ ਜਗਦੀਸ਼ ਧਿਆਨਪੁਰ ਨੇ ਕਿਹਾ ਕਿ ਪ੍ਰਧਾਨ ਵਿਜੇ ਸੋਨੀ ਮੋਹਲੋਵਾਲੀ ਨੂੰ ਸਮਾਜ ’ਚ ਚੰਗੀਆਂ ਸੇਵਾਵਾਂ ਪ੍ਰਦਾਨ ਕਰਨ ਕਰਕੇ ਸਨਮਾਨਿਤ ਕੀਤਾ ਗਿਆ ਹੈ। ਇਸ ਸਮੇਂ ਪ੍ਰਧਾਨ ਵਿਜੇ ਸੋਨੀ ਮੋਹਲੋਵਾਲੀ ਨੇ ਮੰਦਰ ਦੇ ਮੁੱਖ ਸੇਵਾਦਾਰ ਬਾਊ ਜਗਦੀਸ਼ ਰਾਜ ਤੇ ਕਲੱਬ ਦੇ ਪ੍ਰਧਾਨ ਕੈਲਾਸ ਚੰਦਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਸਮੇਂ ਕਲੱਬ ਦੀ ਸਮੁੱਚੇ ਮੈਂਬਰ ਤੇ ਪ੍ਰਧਾਨ ਵਿਜੇ ਸੋਨੀ ਦੇ ਸਾਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਸਕੂਲ ’ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।