01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸ੍ਰੀ ਗੁਰੂ ਰਾਮਦਾਸ ਜੀ ਤੇ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕੱਲ੍ਹ-ਬਾਬਾ ਸਰਬਜੀਤ ਸਿੰਘ

ਬਟਾਲਾ, 30 ਅਕਤੂਬਰ (ਹਰਦੇਵ ਸਿੰੰਘ ਸੰਧੂ)- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਤੇ ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 1 ਨਵੰਬਰ ਨੂੰ ਗੁਰਦੁਆਰਾ ਸਿੰਘ ਸਭਾ ਹਾਊਸਿੰਗ ਬੋਰਡ ਕਾਲੋਨੀ ਅਰਬਨ ਅਸਟੇਟ ਵਿਖੇ ਗੁਰਮਤਿ ਸਮਾਗਮ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਬਾਬਾ ਸਰਬਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਜਾਣਗੇ।

ਬਾਬਾ ਸਰਬਜੀਤ ਸਿੰਘ 31-10-2026
ਬਟਾਲਾ, 30 ਅਕਤੂਬਰ (ਹਰਦੇਵ ਸਿੰੰਘ ਸੰਧੂ)- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਤੇ ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 1 ਨਵੰਬਰ ਨੂੰ ਗੁਰਦੁਆਰਾ ਸਿੰਘ ਸਭਾ ਹਾਊਸਿੰਗ ਬੋਰਡ ਕਾਲੋਨੀ ਅਰਬਨ ਅਸਟੇਟ ਵਿਖੇ ਗੁਰਮਤਿ ਸਮਾਗਮ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਬਾਬਾ ਸਰਬਜੀਤ ਸਿੰਘ ਨੇ ਦੱਸਿਆ ਕਿ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਦੀਵਾਨ ਸਜਾਏ ਜਾਣਗੇ। ਜਿਸ ਦੌਰਾਨ ਪੰਥ ਦੇ ਮਹਾਨ ਕੀਰਤਨੀਏ, ਕਵੀਸ਼ਰ, ਪ੍ਰਚਾਰਕ, ਸ਼ਬਦ ਗੁਰੂ ਨਾਲ ਜੋੜਨਗੇ। ਬਾਬਾ ਸਰਬਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਆਏ ਪਤਵੰਤੇ ਸੱਜਣਾਂ ਦਾ ਸਨਮਾਨ ਕੀਤਾ ਜਾਵੇਗਾ। ਭੋਗ ਉਪਰੰਤ ਗੁਰੂ ਦੇ ਲੰਗਰ ਵਰਤਾਏ ਜਾਣਗੇ।
ਪਿਛਲੀ ਖ਼ਬਰ ਸਿੱਖਿਆ ਸ਼ਾਸਤਰੀ ਜਸਪਾਲ ਸਿੰਘ ਪੱਡਾ ਦਿਓਲ ਦਾ ਦਿਹਾਂਤ ਜਥੇ. ਛੋਟੇਪੁਰ, ਬੀਬੀ ਰੰਧਾਵਾ ਸਮੇਤ ਹੋਰਾਂ ਵਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਸਾ. ਵਿਧਾਇਕ ਲਾਡੀ ਨੇ ਪਿੰਡ ਚੱਕ ਵੱਸਣ ਵਿਚ ਲੋਕ ਮਿਲਣੀ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।