31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਦੋਸ਼ੀ ਖਿਲਾਫ਼ ਮਾਮਲਾ ਦਰਜ

ਗੁਰਦਾਸਪੁਰ, 30 ਅਕਤੂਬਰ (ਅਸ਼ੋਕ ਸ਼ਰਮਾ)-ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਦੋਸ਼ੀ ਖਿਲਾਫ ਸ਼ਾਲਾ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਏ.

ਅਜੀਤ ਡੈਸਕ 31-10-2026
ਗੁਰਦਾਸਪੁਰ, 30 ਅਕਤੂਬਰ (ਅਸ਼ੋਕ ਸ਼ਰਮਾ)-ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਦੋਸ਼ੀ ਖਿਲਾਫ ਸ਼ਾਲਾ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ। ਏ.ਐਸ.ਆਈ ਮਨਜੀਤ ਸਿੰਘ ਨੇ ਦੱਸਿਆ ਕਿ ਪੁਰਾਣਾ ਸ਼ਾਲਾ ਥਾਣੇ ਅਧੀਨ ਪੈਂਦੇ ਇਕ ਪਿੰਡ ਦੇ ਇਕ ਪਰਿਵਾਰ ਦੇ ਮੈਂਬਰਾਂ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਨ੍ਹਾਂ ਦੀ ਲੜਕੀ ਨੂੰ ਮੁਲਜਮ ਹਿਮਾਂਸ਼ੂ ਵਾਸੀ ਕਲਾਨੌਰ ਆਪਣੇ ਨਾਲ ਵਰਗਲਾ ਕੇ ਲੈ ਗਿਆ ਹੈ। ਜਿਸ ’ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਮੁਲਜਮ ਖ਼ਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਚੋਰਾਂ ਨੇ ਮੰਦਰ ’ਚੋਂ 2 ਦਰਜਨ ਤੋਂ ਵੱਧ ਟੂਟੀਆਂ ਕੀਤੀਆਂ ਚੋਰੀ ਅਗਲੀ ਖ਼ਬਰ ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਕਰਵਾਚੌਥ ਮੌਕੇ ਮਹਿੰਦੀ ਮੁਕਾਬਲਾ ਕਰਵਾਇਆ * 250 ਦੇ ਕਰੀਬ ਵਿਦਿਆਰਥਣਾਂ ਨੇ ਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।