ਸੀਨੀਅਰ ਕਾਂਗਰਸ ਆਗੂ ਕੁਲਵਿੰਦਰ ਸਿੰਘ ਲਾਡੀ ਨੂੰ ਸਦਮਾ - ਭਰਾ ਦਾ ਦਿਹਾਂਤ
ਧਾਰੀਵਾਲ, 1 ਨਵੰਬਰ (ਸਵਰਨ ਸਿੰਘ)- ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਲਾਡੀ ਪਿੰਡ ਆਲੋਵਾਲ ਦੇ ਭਰਾ ਜਸਵਿੰਦਰ ਸਿੰਘ ਬਿੱਟੂ ਦੀ ਅਚਾਨਕ ਮੌਤ ’ਤੇ ਉਨ੍ਹਾਂ ਨੂੰ ਗਹਿਰਾ ਦੁੱਖ ਪਹੁੰਚਿਆ ਹੈ। ਜਸਵਿੰਦਰ ਸਿੰਘ ਬਿੱਟੂ ਦੇ ਅਚਾਨਕ ਵਿਛੋੜੇ ਨਾਲ ਸਮੁੱਚੇ ਪਰਿਵਾਰ ਤੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ।
ਜਸਵਿੰਦਰ ਸਿੰਘ ਬਿੱਟੂ
02-11-2026