02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਬਾਬਾ ਮਹਿਮਾ ਸਾਹਿਬ ਪਬਲਿਕ ਸਕੂਲ ਮੋਹਲੋਵਾਲੀ ’ਚ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ’ਚ ਹਿੱਸਾ ਲਿਆ

ਧਿਆਨਪੁਰ, 1ਨਵੰਬਰ (ਕੁਲਦੀਪ ਸਿੰਘ ਸੋਨੂੰ)- ਬਾਬਾ ਮਹਿਮਾ ਸਾਹਿਬ ਪਬਲਿਕ ਸੀ. ਸੈਕੰ.

ਅਜੀਤ ਡੈਸਕ 02-11-2026
ਧਿਆਨਪੁਰ, 1ਨਵੰਬਰ (ਕੁਲਦੀਪ ਸਿੰਘ ਸੋਨੂੰ)- ਬਾਬਾ ਮਹਿਮਾ ਸਾਹਿਬ ਪਬਲਿਕ ਸੀ. ਸੈਕੰ.ਸਕੂਲ ਮੋਹਲੋਵਾਲੀ ਦੇ ਵਿਦਿਆਰਥੀਆਂ ਨੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਕਰਵਾਈ ਧਾਰਮਿਕ ਪ੍ਰੀਖਿਆ ਦੀ ਪ੍ਰੀਖਿਆ ਦਿੱਤਾ। ਸਕੂਲ ਐਮ.ਡੀ. ਪ੍ਰੀਤਮ ਸਿੰਘ ਰਾਜੇਕੇ ਧਾਲੀਵਾਲ ਤੇ ਡਾਇਰੈਕਟਰ ਗੁਰਜੰਟ ਸਿੰਘ ਰਾਜੇਕੇ ਧਾਲੀਵਾਲ ਨੇ ਕਿਹਾ ਕਿ ਸਕੂਲ ਦੇ ਕਰੀਬ 100 ਵਿਦਿਆਰਥੀਆਂ ਨੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾਂ ਵਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿੱਚ ਭਾਗ ਲਿਆ। ਉਨ੍ਹਾਂ ਬਾਕੀ ਵਿਦਿਆਰਥੀਆਂ ਨੂੰ ਵੀ ਅਜਿਹੇ ਮੁਕਾਬਲਿਆਂ ਵਿਚ ਹਿੱਸਾ ਲੈਣ ਦੀ ਪ੍ਰੇਰਨਾ ਦਿੱਤੀ। ਇਸ ਸਮੇਂ ਡਰਾਇਕਟਰ ਗੁਰਜੰਟ ਸਿੰਘ ਰਾਜੇਕੇ ਧਾਲੀਵਾਲ, ਸੰਦੀਪ ਕੌਰ, ਤਾਜਬੀਰ ਕੌਰ, ਅੰਤਰਪ੍ਰੀਤ ਕੌਰ ਤੇ ਪਵਨਦੀਪ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਮੌਲੀ ਚੀਮਾ ਨੇ ਨੈਸ਼ਨਲ ਮਾਡਲਿੰਗ ’ਚ ਪਹਿਲਾ ਸਥਾਨ ਹਾਸਿਲ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।