ਅੱਖਾਂ ਦੇ ਮੁਫ਼ਤ ਕੈਂਪ ਦੌਰਾਨ 116 ਮਰੀਜ਼ਾਂ ਨੂੰ ਦਵਾਈਆਂ ਤੇ ਐਨਕਾਂ ਦੀ ਵੰਡ
ਡੇਰਾ ਬਾਬਾ ਨਾਨਕ, 1 ਨਵੰਬਰ (ਵਿਜੇ ਸ਼ਰਮਾ)-ਮਨੁੱਖਤਾ ਦੀ ਨਿਸ਼ਕਾਮ ਸੇਵਾ ਨੂੰ ਸਮਰਪਿਤ ‘ਸਿੱਖੀ ਸੇਵਾ ਮਿਸ਼ਨ ਯੂ. ਕੇ’ ਵਲੋਂ ‘ਗੁਰੂ ਨਾਨਕ ਨਾਮ ਸੇਵਾ ਮਿਸ਼ਨ’ ਡੇਰਾ ਬਾਬਾ ਨਾਨਕ ਦੇ ਪ੍ਰਬੰਧਾਂ ਹੇਠ ਲਗਾਏ ਜਾ ਰਹੇ ਅੱਖਾਂ ਦੇ ਮੁਫ਼ਤ ਕੈਂਪਾਂ ਦੀ ਲੜੀ ਤਹਿਤ ਪਿੰਡ ਘਾੜਕੀਆਂ ਵਿਖੇ ਅੱਖਾਂ ਦਾ ਕੈਂਪ ਲਗਾਇਆ ਗਿਆ।
ਅਜੀਤ ਡੈਸਕ
02-11-2026