ਜੰਗਲਾਤ ਵਿਭਾਗ ਦੇ ਕਰਮਚਾਰੀ ਦੀ ਸੜਕ ਹਾਦਸੇ ’ਚ ਮੌਤ
ਭੈਣੀ ਮੀਆਂ ਖਾਂ , 2 ਨਵੰਬਰ (ਜਸਬੀਰ ਸਿੰਘ ਬਾਜਵਾ)- ਜੰਗਲਾਤ ਵਿਭਾਗ ਦੇ ਕਰਮਚਾਰੀ ਦੀ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਦਰਦਨਾਕ ਮੌਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ।
ਮ੍ਰਿਤਕ ਸੁਖਦੇਵ ਸਿੰਘ ਦੀ ਪੁਰਾਣੀ ਤਸਵੀਰ।
03-11-2026