06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਠੱਗੀ ਮਾਰਨ ਦੇ ਦੋਸ਼ ਹੇਠ ਮਾਮਲਾ ਦਰਜ

ਗੁਰਦਾਸਪੁਰ, 4 ਨਵੰਬਰ (ਅਸ਼ੋਕ ਸ਼ਰਮਾ)-ਪੁਰਾਣਾ ਸ਼ਾਲਾ ਪੁਲਿਸ ਵਲੋਂ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ । ਜੀਵਨਜੋਤੀ ਪਤਨੀ ਰਜਿੰਦਰ ਕੁਮਾਰ ਵਾਸੀ ਭੂੰਡੋਵਾਲ ਨੇ ਪੁਲਿਸ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਵਿਚ ਦੱਸਿਆ ਕਿ ਸਤਨਾਮ ਸਿੰਘ ਪੁੱਤਰ ਸੂਰਤ ਸਿੰਘ ਵਾਸੀ ਭੈਣੀ ਮੀਲਮਾਂ ਨੇ 8 ਲੱਖ 20 ਹਜ਼ਾਰ ਰੁਪਏ ਲਏ ਸਨ ਤੇ ਉਹ ਵਾਪਸ ਨਹੀਂ ਕਰ ਸਕਿਆ।

ਅਜੀਤ ਡੈਸਕ 05-11-2026
ਗੁਰਦਾਸਪੁਰ, 4 ਨਵੰਬਰ (ਅਸ਼ੋਕ ਸ਼ਰਮਾ)-ਪੁਰਾਣਾ ਸ਼ਾਲਾ ਪੁਲਿਸ ਵਲੋਂ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ । ਜੀਵਨਜੋਤੀ ਪਤਨੀ ਰਜਿੰਦਰ ਕੁਮਾਰ ਵਾਸੀ ਭੂੰਡੋਵਾਲ ਨੇ ਪੁਲਿਸ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤ ਵਿਚ ਦੱਸਿਆ ਕਿ ਸਤਨਾਮ ਸਿੰਘ ਪੁੱਤਰ ਸੂਰਤ ਸਿੰਘ ਵਾਸੀ ਭੈਣੀ ਮੀਲਮਾਂ ਨੇ 8 ਲੱਖ 20 ਹਜ਼ਾਰ ਰੁਪਏ ਲਏ ਸਨ ਤੇ ਉਹ ਵਾਪਸ ਨਹੀਂ ਕਰ ਸਕਿਆ। ਏ.ਐਸ.ਆਈ. ਚੈਂਚਲ ਸਿੰਘ ਨੇ ਦੱਸਿਆ ਕਿ ਇਸ ਠੱਗੀ ਦੀ ਪੜਤਾਲ ਐੱਸ.ਐੱਸ.ਪੀ. ਨੇ ਡੀ.ਐੱਸ.ਪੀ. ਦੀਨਾਨਗਰ ਨੂੰ ਸੌਂਪੀ ਸੀ ਤੇ ਉਸ ਤੋਂ ਬਾਅਦ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ।
ਪਿਛਲੀ ਖ਼ਬਰ ਪਿੰਡ ਸੋਹਲ ਵਿਖੇ ਕਬਾੜ ਦੀ ਦੁਕਾਨ ਤੋਂ ਪਿੱਤਲ ਤੇ ਤਾਂਬਾ ਚੋਰੀ ਅਗਲੀ ਖ਼ਬਰ ਗੰਨਾ ਕਾਸ਼ਤਕਾਰਾਂ ਦੀਆਂ ਲੋੜਾਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਮਿੱਲ ਮੈਨੇਜਮੈਂਟ- ਜਨਰਲ ਮੈਨੇਜਰ ਵਿਮਲ ਕੁਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।