ਐਕਸੈਲਸੀਅਰ ਸਕੂਲ ਬਿਜਲੀਵਾਲ ’ਚ ਮੁਕਾਬਲੇ ਕਰਵਾਏ
ਕਿਲ੍ਹਾ ਲਾਲ ਸਿੰਘ, 4 ਨਵੰਬਰ (ਬਲਬੀਰ ਸਿੰਘ)- ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ਵਿਖੇ ਵਿਦਿਆਰਥੀਆਂ ਦੀ ਸਿਰਜਣਾਤਮਕ ਪ੍ਰਤਿਭਾ ਨੂੰ ਨਿਖਾਰਣ ਅਤੇ ਪੰਜਾਬੀ ਸੱਭਿਆਚਾਰਕ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਮਿੱਟੀ ਦੇ ਬਰਤਨ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਇਸ ਗਤੀਵਿਧੀ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਤੇ ਜੋਸ਼ ਨਾਲ ਭਾਗ ਲਿਆ।
ਅਜੀਤ ਡੈਸਕ
05-11-2026