ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੁਰਦਾਸਪੁਰ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ
ਗੁਰਦਾਸਪੁਰ, 6 ਨਵੰਬਰ (ਚੱਕਰਾਜਾ)- ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਕਲਾਤਮਿਕ ਮੁਕਾਬਲਿਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਅਜੀਤ ਡੈਸਕ
07-11-2026