‘ ਪਗੜੀ ਸੰਭਾਲ ਜੱਟਾ’ ਲਹਿਰ ਦੀ ਅਹਿਮ ਮੀਟਿੰਗ
ਘੱਲੂਘਾਰਾ ਸਾਹਿਬ, 7 ਨਵੰਬਰ (ਪਰਮ ਮਿਨਹਾਸ)-ਬਲਾਕ ਕਾਹਨੂੰਵਾਨ ਦੇ ਪਿੰਡ ਭੈਣੀ ਪਸਵਾਖੇ ਪਗੜੀ ਸੰਭਾਲ ਜੱਟਾ ਲਹਿਰ ਜਥੇਬੰਦੀ ਦੇ ਆਗੂਆਂ ਦੀ ਇਕ ਅਹਿਮ ਮੀਟਿੰਗ ਜਥੇਬੰਦੀ ਦੇ ਸੀਨੀਅਰ ਆਗੂ ਜਗਜੀਤ ਸਿੰਘ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਇਲਾਕੇ ਦੇ ਕਿਸਾਨਾਂ ਨੂੰ ਦਰਪੇਸ਼ ਆ ਰਹੀਆਂ ਗੰਭੀਰ ਸਮੱਸਿਆਵਾਂ ’ਤੇ ਵਿਸਥਾਰ ਸਹਿਤ ਵਿਚਾਰ-ਵਟਾਂਦਰਾ ਕੀਤਾ ਗਿਆ।
ਗੰਨੇ ਦਾ ਘੱਟੋ-ਘੱਟ ਮੁੱਲ 600 ਰੁਪਏ ਕਰਨ ਦੀ ਮੰਗ
08-11-2026