ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿਖੇ ਜਾਗਰੂਕਤਾ ਰੈਲੀ ਕੱਢੀ
ਤਰਨ ਤਾਰਨ, 7 ਨਵੰਬਰ (ਇਕਬਾਲ ਸਿੰਘ ਸੋਢੀ)- ਆਪਣੀ ਜ਼ਿੰਦਗੀ ਨੂੰ ਔਖੇ ਹੋ ਕੇ ਜਿਊਣ ਲਈ ਮਜ਼ਬੂਰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੇ ਆਪਣੀ ਵਿਲੱਖਣ ਪ੍ਰਤਿਭਾ ਨਾਲ ਇਹ ਸਾਬਿਤ ਕਰ ਦਿੱਤਾ ਕਿ ਉਹ ਕਿਸੇ ਦੇ ਰਹਿਮ ਜਾਂ ਤਰਸ ਦੇ ਮੁਹਤਾਜ਼ ਨਹੀਂ ਹਨ। ਉਹ ਇੰਨੀ ਕਾਬਲੀਅਤ ਰੱਖਦੇ ਹਨ ਕਿ ਆਪਣੀ ਜ਼ਿੰਦਗੀ ਨੂੰ ਬਿਹਤਰੀਨ ਤਰੀਕੇ ਨਾਲ ਜਿਊ ਸਕਦੇ ਹਨ।
ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਰਜਿੰਦਰ ਕੌਰ ਅਤੇ ਸਟਾਫ। ਤਸਵੀਰ–ਲਵਲੀ
ਜਾਗਰੂਕਤਾ ਰੈਲੀ ਦੌਰਾਨ ਮਾਤਾ ਸਾਹਿਬ ਕੌਰ ਸਕੂਲ ਭਰੋਵਾਲ ਦੇ ਬੱਚੇ। ਤਸਵੀਰ–ਧੂੰਦਾ
08-11-2026