10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸਾਬਕਾ ਕੈਬਨਿਟ ਮੰਤਰੀ ਲੰਗਾਹ ਨੇ ਪਿੰਡ ਪਰਾਚਾ ਵਿਖੇ ਕਲਾਨੌਰ ਦੀ ਰੈਲੀ ਲਈ ਵਰਕਰਾਂ ਨੂੰ ਕੀਤਾ ਲਾਮਬੱਧ

ਫਤਿਹਗੜ੍ਹ ਚੂੜੀਆਂ, 9 ਨਵੰਬਰ (ਅਵਤਾਰ ਸਿੰਘ ਰੰਧਾਵਾ)- ਪਿੰਡ ਪਰਾਚਾ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ 11 ਨਵੰਬਰ ਨੂੰ ਕਲਾਨੌਰ ਵਿਖੇ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ’ ਰੈਲੀ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਰੈਲੀ ਨੂੰ ਕਾਮਯਾਬ ਕਰਨ ਲਈ ਵੱਡੀ ਗਿਣਤੀ ’ਚ ਸਮੇਂ ਸਿਰ ਸ਼ਮੂਲੀਅਤ ਕਰਕੇ ਬੀਬਾ ਹਰਸਿਮਰਤ ਕੌਰ ਦਾ ਸਵਾਗਤ ਕਰਨ ਲਈ ਭੂਮਿਕਾ ਨਿਭਾਈ ਜਾਵੇ।

ਅਜੀਤ ਡੈਸਕ 10-11-2026
ਫਤਿਹਗੜ੍ਹ ਚੂੜੀਆਂ, 9 ਨਵੰਬਰ (ਅਵਤਾਰ ਸਿੰਘ ਰੰਧਾਵਾ)- ਪਿੰਡ ਪਰਾਚਾ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ 11 ਨਵੰਬਰ ਨੂੰ ਕਲਾਨੌਰ ਵਿਖੇ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ‘ਮਾਵਾਂ ਧੀਆਂ ਦੀ ਲਲਕਾਰ, ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ’ ਰੈਲੀ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਰੈਲੀ ਨੂੰ ਕਾਮਯਾਬ ਕਰਨ ਲਈ ਵੱਡੀ ਗਿਣਤੀ ’ਚ ਸਮੇਂ ਸਿਰ ਸ਼ਮੂਲੀਅਤ ਕਰਕੇ ਬੀਬਾ ਹਰਸਿਮਰਤ ਕੌਰ ਦਾ ਸਵਾਗਤ ਕਰਨ ਲਈ ਭੂਮਿਕਾ ਨਿਭਾਈ ਜਾਵੇ। ਇਸ ਮੌਕੇ ਜਥੇਦਾਰ ਕੁਲਜੀਤ ਸਿੰਘ ਮਝੈਲ ਸੰਗਤੂਵਾਲ, ਬਖਸ਼ੀਸ਼ ਸਿੰਘ ਪਰਾਚਾ, ਮਨਜੀਤ ਸਿੰਘ ਵੀਰਾ ਕੋਟਲੀ, ਸੀਨੀਅਰ ਅਕਾਲੀ ਆਗੂ ਸੰਤੋਖ ਸਿੰਘ ਪੱਬਾਰਾਲੀ ਖੁਰਦ, ਰਸ਼ਪਾਲ ਸਿੰਘ ਪਾਲਾ ਸੋਢੀ, ਸਾਬਕਾ ਸਰਪੰਚ ਅਵਤਾਰ ਸਿੰਘ ਕੋਟ ਮੌਲਵੀ, ਚਰਨਜੀਤ ਸਿੰਘ ਟਰਪੱਲਾ, ਕਸ਼ਮੀਰੀ ਲਾਲ ਬਸਤੀ ਬਾਜ਼ੀਗਰ, ਇੰਦਰਜੀਤ ਸਿੰਘ ਕੋਟ ਖਜ਼ਾਨਾ, ਕਾਲਾ ਸਿੰਘ ਸੋਢੀ, ਸੁੱਚਾ ਸਿੰਘ ਸੋਢੀ, ਪਿੰਦਰ ਸਿੰਘ, ਰਾਜੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਕਲਾਨੌਰ ਰੈਲੀ ਸਬੰਧੀ ਵਰਕਰਾਂ ਨੂੰ ਕੀਤਾ ਲਾਮਬੰਦ ਅਗਲੀ ਖ਼ਬਰ ਗੁਰਦੁਆਰਾ ਬਾਬਾ ਕਾਰ ਜੀ ਵਿਖੇ ਮੱਸਿਆ ਦੇ ਦਿਹਾੜੇ ’ਤੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।