ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਬਿਰਧ ਆਸ਼ਰਮ ਵਿਖੇ ਬਜ਼ੁਰਗਾਂ ਨਾਲ ਮਨਾਈ ਦੀਵਾਲੀ
ਗੁਰਦਾਸਪੁਰ, 9 ਨਵੰਬਰ (ਪੰਕਜ ਸ਼ਰਮਾ)- ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਬਿਰਧ ਆਸ਼ਰਮ ਵਿਖੇ ਬਜ਼ੁਰਗਾਂ ਨਾਲ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ । ਇਸ ਮੌਕੇ ਉਨ੍ਹਾਂ ਵਲੋਂ ਬਜ਼ੁਰਗਾਂ ਨੂੰ ਰਾਸ਼ਨ ਅਤੇ ਮਿਠਾਈ ਵੀ ਦਿੱਤੀ ਗਈ ।
ਅਜੀਤ ਡੈਸਕ
10-11-2026