14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਸੇਂਟ ਸੋਲਜ਼ਰ ਸਕੂਲ ਬਹਾਦਰ ਹੁਸੈਨ ’ਚ ਬਾਲ ਦਿਵਸ ਮਨਾਇਆ

ਬਟਾਲਾ, 13 ਨਵੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਬਹਾਦਰ ਹੁਸੈਨ ਖੁਰਦ ਵਿਖੇ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾਂ ਸੇਂਟ ਸੋਲਜਰ ਸੈਕੰਡਰੀ ਸਕੂਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਬਾਰੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਵੀਰ ਸਿੰਘ ਪਸਵਾਲੀਆ ਨੇ ਦੱਸਿਆ ਕਿ ਪ੍ਰਿੰਸੀਪਲ ਸੁਖਵਿੰਦਰ ਕੌਰ ਅਗਵਾਈ ਹੇਠ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ, ਕਵਿਤਾਵਾਂ, ਗੀਤ ਤੇ ਭਾਸ਼ਣ ਆਦਿ ਪੇਸ਼ ਕੀਤੇ ਗਏ।

ਅਜੀਤ ਡੈਸਕ 14-11-2026
ਬਟਾਲਾ, 13 ਨਵੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਬਹਾਦਰ ਹੁਸੈਨ ਖੁਰਦ ਵਿਖੇ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾਂ ਸੇਂਟ ਸੋਲਜਰ ਸੈਕੰਡਰੀ ਸਕੂਲ ਵਿਖੇ ਬਾਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਬਾਰੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਵੀਰ ਸਿੰਘ ਪਸਵਾਲੀਆ ਨੇ ਦੱਸਿਆ ਕਿ ਪ੍ਰਿੰਸੀਪਲ ਸੁਖਵਿੰਦਰ ਕੌਰ ਅਗਵਾਈ ਹੇਠ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਵਲੋਂ ਗਿੱਧਾ, ਭੰਗੜਾ, ਕਵਿਤਾਵਾਂ, ਗੀਤ ਤੇ ਭਾਸ਼ਣ ਆਦਿ ਪੇਸ਼ ਕੀਤੇ ਗਏ। ਐਮ.ਡੀ. ਵੀਰ ਸਿੰਘ ਪਸਵਾਲੀਆ ਨੇ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ ਅਤੇ ਪ੍ਰਾਪਤੀਆਂ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਵਿਦਿਆਰਥੀਆਂ ਵਲੋਂ ਤਿਆਰ ਕੀਤੇ ਪੋਸਟਰਾਂ ਨੂੰ ਦੇਖ ਕੇ ਐਮ.ਡੀ. ਵੀਰ ਸਿੰਘ ਪਸਵਾਲੀਆ, ਪ੍ਰਿੰਸੀਪਲ ਸੁਖਵਿੰਦਰ ਕੌਰ ਤੇ ਸਮੁੱਚੇ ਸਟਾਫ ਵਲੋਂ ਬਹੁਤ ਹੀ ਸ਼ਲਾਤਾ ਕੀਤੀ ਗਈ।
ਪਿਛਲੀ ਖ਼ਬਰ ਕਲਾਨੌਰ ਵਿਖੇ ਲਲਕਾਰ ਰੈਲੀ ਨੂੰ ਵੱਡੇ ਹੁੰਗਾਰੇ ਲਈ ਸਮੁੱਚੀਆਂ ਭੈਣਾਂ ਤੇ ਮਾਵਾਂ ਦਾ ਦਿਲੋਂ ਧੰਨਵਾਦ- ਮਝੈਲ, ਢਿਲੋਂ ਅਗਲੀ ਖ਼ਬਰ ਜੀ.ਟੀ.ਬੀ. ਇੰਟਰਨੈਸਨਲ ਸਕੂਲ ਵਿਖੇ ਬੱਚਿਆਂ ਲਈ ਸੱਭਿਆਚਾਰਕ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।