14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਬਾਲ ਦਿਵਸ ਉਤਸ਼ਾਹ ਨਾਲ ਮਨਾਇਆ

ਪਠਾਨਕੋਟ, 13 ਨਵੰਬਰ (ਸੰਧੂ)- ਏ. ਐਂਡ.

ਅਜੀਤ ਡੈਸਕ 14-11-2026
ਪਠਾਨਕੋਟ, 13 ਨਵੰਬਰ (ਸੰਧੂ)- ਏ.ਐਂਡ.ਐਮ. ਜੇਮਜ਼ ਕੈਂਬਰਿਜ ਇੰਟਰਨੈਸ਼ਨਲ ਸਕੂਲ ਪਠਾਨਕੋਟ ਵਿਖੇ ਬਾਲ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਅਧਿਆਪਕਾਂ ਨੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ ਜਿਸ ਵਿਚ ਮਨਮੋਹਕ ਪ੍ਰਦਰਸ਼ਨਾਂ ਤੇ ਮਨੋਰੰਜਕ ਗਤੀਵਿਧੀਆਂ ਰਾਹੀਂ ਉਨ੍ਹਾਂ ਦੇ ਚਿਹਰਿਆਂ ’ਤੇ ਮੁਸਕਰਾਹਟ ਆਈ। ਸਕੂਲ ਦੇ ਚੇਅਰਮੈਨ ਅਕਸ਼ੇ ਮਹਾਜਨ, ਵਾਈਸ ਚੇਅਰਮੈਨ ਨਮਨ ਮਹਾਜਨ, ਪ੍ਰਿੰਸੀਪਲ ਮੰਜੂ ਸਿੰਘ ਤੇ ਵਾਈਸ ਪ੍ਰਿੰਸੀਪਲ ਅਰਮਿੰਦਰ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਬਾਲ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਯੂਥ ਕਾਂਗਰਸ ਜ਼ਿਲ੍ਹਾ ਪ੍ਰਧਾਨ ਪੰਮੀ ਪਠਾਨੀਆ ਪੰਜਾਬ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਅਗਲੀ ਖ਼ਬਰ 5.5 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਵਾਟਰ ਸਪਲਾਈ ਪ੍ਰੋਜੈਕਟ ਦਾ ਲਾਲ ਚੰਦ ਕਟਾਰੂਚੱਕ ਨੇ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।