14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

15 ਵਾਂ ਸਾਲਾਨਾ ਸ਼ਿਵ ਵਿਆਹ ਸਮਾਗਮ ਤੇ ਵਿਸ਼ਾਲ ਭੰਡਾਰਾ ਸ਼ਰਧਾ ਨਾਲ ਕਰਵਾਇਆ

ਪਠਾਨਕੋਟ, 13 ਨਵੰਬਰ (ਸੁਮਿਤ)- ਮਣੀਮਹੇਸ਼ ਕਲੱਬ ਵਲੋਂ ਮੁਹੱਲਾ ਪ੍ਰੀਤ ਨਗਰ ਤੇ ਰਾਮਪੁਰਾ ਮੁਹੱਲੇ ਦੇ ਸਹਿਯੋਗ ਨਾਲ 15ਵਾਂ ਸਾਲਾਨਾ ਸ਼ਿਵ ਵਿਆਹ ਸਮਾਗਮ ਤੇ ਵਿਸ਼ਾਲ ਭੰਡਾਰਾ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵੈਦਿਕ ਮੰਤਰਾਂ ਦੇ ਉਚਾਰਨ ਤੇ ਰਵਾਇਤੀ ਰੀਤੀ-ਰਿਵਾਜਾਂ ਨਾਲ ਕੀਤੀ ਗਈ ।

ਅਜੀਤ ਡੈਸਕ 14-11-2026
ਪਠਾਨਕੋਟ, 13 ਨਵੰਬਰ (ਸੁਮਿਤ)- ਮਣੀਮਹੇਸ਼ ਕਲੱਬ ਵਲੋਂ ਮੁਹੱਲਾ ਪ੍ਰੀਤ ਨਗਰ ਤੇ ਰਾਮਪੁਰਾ ਮੁਹੱਲੇ ਦੇ ਸਹਿਯੋਗ ਨਾਲ 15ਵਾਂ ਸਾਲਾਨਾ ਸ਼ਿਵ ਵਿਆਹ ਸਮਾਗਮ ਤੇ ਵਿਸ਼ਾਲ ਭੰਡਾਰਾ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵੈਦਿਕ ਮੰਤਰਾਂ ਦੇ ਉਚਾਰਨ ਤੇ ਰਵਾਇਤੀ ਰੀਤੀ-ਰਿਵਾਜਾਂ ਨਾਲ ਕੀਤੀ ਗਈ । ਉਪਰੰਤ ਸ਼ਾਨਦਾਰ ਸ਼ਿਵ ਬਰਾਤ ਕੱਢੀ ਗਈ। ਮੁਹੱਲਾ ਨਿਵਾਸੀਆਂ ਵਲੋਂ ਸ਼ਿਵ ਬਰਾਤ ਦਾ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਬਾਰਾਤ ਤੋਂ ਬਾਅਦ ਸ਼ਿਵ ਵਿਆਹ ਦੀਆਂ ਸਾਰੀਆਂ ਰਸਮਾਂ ਪੂਰੀਆਂ ਕੀਤੀਆਂ ਗਈਆਂ। ਵਿਆਹ ਸਮਾਗਮ ਦੀ ਸਮਾਪਤੀ ਉਪਰੰਤ ਵਿਸ਼ਾਲ ਭੰਡਾਰਾ ਗਿਆ। ਇਸ ਮੌਕੇ ਸਤਵੀਰ ਸਿੰਘ, ਲਵਲੀ ਚੌਧਰੀ, ਮਲਕੀਤ ਸਿੰਘ, ਗਰਵ ਚੌਧਰੀ, ਰਾਹੁਲ, ਰਾਮ ਸਿੰਘ, ਵਿਨੋਦ (ਵਿੱਕੀ) ਕੁਮਾਰ, ਗੌਰਵ ਤੇ ਪਰਮਜੀਤ (ਸ਼ਾਲੂ) ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਯੂਥ ਕਾਂਗਰਸ ਜ਼ਿਲ੍ਹਾ ਪ੍ਰਧਾਨ ਪੰਮੀ ਪਠਾਨੀਆ ਪੰਜਾਬ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।