15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪੰਜਾਬ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰਾ ਦੇ ਵਿਦਿਆਰਥੀ ਨੇ ਕੁਰਾਸ਼ ਖੇਡ ਮੁਕਾਬਲੇ ’ ਚੋਂ ਕਾਂਸੀ ਦਾ ਤਗਮਾ ਜਿੱਤਿਆ

ਗੁਰਦਾਸਪੁਰ, 14 ਨਵੰਬਰ (ਚੱਕਰਾਜਾ)- ਪੰਜਾਬ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰਾ ਦੇ 12ਵੀਂ ਜਮਾਤ ਦੇ ਵਿਦਿਆਰਥੀ ਪੰਕਜ ਕੁੰਡਲ ਨੇ ਕੁਰਾਸ਼ ਖੇਡ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਟੇਟ ਲੈਵਲ ’ਤੇ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਵਿਦਿਆਰਥੀ ਦੀ ਇਸ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਰਣਦੀਪ ਕੁਮਾਰ ਨੇ ਵਧਾਈ ਦਿੰਦਿਆਂ ਹੋਰਨਾਂ ਬੱਚਿਆਂ ਨੂੰ ਵੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਪ੍ਰੇਰਨਾ ਦਿੱਤੀ, ਉਨ੍ਹਾਂ ਨੇ ਵਿਦਿਆਰਥੀ ਨੂੰ ਉਸ ਦੇ ਚੰਗੇ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ।

ਕੁਰਾਸ਼ ਖੇਡ ਮੁਕਾਬਲੇ ਵਿਚੋਂ ਕਾਂਸੀ ਦਾ ਤਗਮਾ ਜਿੱਤਣ ਵਾਲਾ ਖਿਡਾਰੀ ਪੰਕਜ ਕੁੰਡਲ। 15-11-2026
ਗੁਰਦਾਸਪੁਰ, 14 ਨਵੰਬਰ (ਚੱਕਰਾਜਾ)- ਪੰਜਾਬ ਸੀਨੀਅਰ ਸੈਕੰਡਰੀ ਸਕੂਲ ਸ਼ੇਖੂਪੁਰਾ ਦੇ 12ਵੀਂ ਜਮਾਤ ਦੇ ਵਿਦਿਆਰਥੀ ਪੰਕਜ ਕੁੰਡਲ ਨੇ ਕੁਰਾਸ਼ ਖੇਡ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਟੇਟ ਲੈਵਲ ’ਤੇ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਵਿਦਿਆਰਥੀ ਦੀ ਇਸ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਰਣਦੀਪ ਕੁਮਾਰ ਨੇ ਵਧਾਈ ਦਿੰਦਿਆਂ ਹੋਰਨਾਂ ਬੱਚਿਆਂ ਨੂੰ ਵੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਪ੍ਰੇਰਨਾ ਦਿੱਤੀ, ਉਨ੍ਹਾਂ ਨੇ ਵਿਦਿਆਰਥੀ ਨੂੰ ਉਸ ਦੇ ਚੰਗੇ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਵੀ ਦਿੱਤੀਆਂ।
ਪਿਛਲੀ ਖ਼ਬਰ ਆਰ . ਆਰ . ਬਾਵਾ ਡੀ . ਏ . ਵੀ . ਕਾਲਜੀਏਟ ਸਕੂਲ ਵਿਖੇ ਲੇਖ ਲਿਖਣ ਮੁਕਾਬਲੇ ਕਰਵਾਏ ਅਗਲੀ ਖ਼ਬਰ ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।