18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਨਸ਼ਾ ਕਰਨ ਦੇ ਦੋਸ਼ ਹੇਠ ਵਿਅਕਤੀ ਕਾਬੂ

ਗੁਰਦਾਸਪੁਰ, 18 ਨਵੰਬਰ (ਅਸ਼ੋਕ ਸ਼ਰਮਾ)- ਥਾਣਾ ਪੁਰਾਣਾ ਸ਼ਾਲਾ ਪੁਲਿਸ ਵਲੋਂ ਇਕ ਮੁਲਜਮ ਨੂੰ ਨਸ਼ਾ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਜਸ਼ਨਦੀਪ ਸਿੰਘ ਉਰਫ ਜੱਸੀ ਪੁੱਤਰ ਸਵ: ਰਮੇਸ਼ ਕੁਮਾਰ ਵਾਸੀ ਜਗਤਪੁਰ ਵਜੋਂ ਹੋਈ ਹੈ। ਏ.

ਅਜੀਤ ਡੈਸਕ 19-11-2026
ਗੁਰਦਾਸਪੁਰ, 18 ਨਵੰਬਰ (ਅਸ਼ੋਕ ਸ਼ਰਮਾ)- ਥਾਣਾ ਪੁਰਾਣਾ ਸ਼ਾਲਾ ਪੁਲਿਸ ਵਲੋਂ ਇਕ ਮੁਲਜਮ ਨੂੰ ਨਸ਼ਾ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਜਸ਼ਨਦੀਪ ਸਿੰਘ ਉਰਫ ਜੱਸੀ ਪੁੱਤਰ ਸਵ: ਰਮੇਸ਼ ਕੁਮਾਰ ਵਾਸੀ ਜਗਤਪੁਰ ਵਜੋਂ ਹੋਈ ਹੈ। ਏ.ਐਸ.ਆਈ. ਵਿਜੇ ਕੁਮਾਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਕਿ ਲਿਟਲ ਫਲਾਵਰ ਕਾਨਵੈਂਟ ਸਕੂਲ ਨੇੜੇ ਪੈਂਦੇ ਕੱਚੇ ਰਸਤੇ ’ਤੇ ਉਕਤ ਨੌਜਵਾਨ ਹੈਰੋਇਨ ਦਾ ਨਸ਼ਾ ਕਰ ਰਿਹਾ ਸੀ ਜਿਸ ਪਾਸੋਂ ਇਕ ਲਾਈਟਰ, ਸਿਲਵਰ ਪੰਨੀ, 10 ਰੁਪਏ ਦਾ ਨੋਟ ਬਰਾਮਦ ਹੋਇਆ। ਪੁਲਿਸ ਵਲੋਂ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਤਿੱਬੜ ਵਿਖੇ 27.37 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਪ੍ਰੋਜੈਕਟ ਤ... ਅਗਲੀ ਖ਼ਬਰ ਮੋਦੀ ਨੇ ਫਿਲੀਪੀਨਜ਼ ਦੇ ਦੌਰੇ ਦੌਰਾਨ ਆਲਮੀ ਨੇਤਾਵਾਂ ਨੂੰ ਦਿੱਤੇ ਵੰਨ ਸੁਵੰਨੇ ਤੋਹਫੇ਼ ਟਰੰਪ ਨੂੰ ਪਿਛਵਾਈ ਪੇਂਟਿੰਗ, ਅਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।