18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ਼ਾਹਪੁਰ ਕੰਢੀ ਡੈਮ ਔਸਤੀਆਂ ਦੀ ਹੋਈ ਮੀਟਿੰਗ

ਸ਼ਾਹਪੁਰ ਕੰਢੀ, 18 ਨਵੰਬਰ (ਰਣਜੀਤ ਸਿੰਘ)-ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਦੀ ਮੀਟਿੰਗ ਪ੍ਰਧਾਨ ਸੋਹਨ ਲਾਲ ਦੀ ਪ੍ਰਧਾਨਗੀ ਹੇਠ ਸ਼ਾਹਪੁਰ ਕੰਢੀ ਡੈਮ ਦੇ ਮੁੱਖ ਇੰਜੀਨੀਅਰ ਦਫਤਰ ਸਾਹਮਣੇ ਹੋਈ ਜਿਸ ਵਿਚ ਡੈਮ ਔਸਤੀਆਂ ਦੀਆਂ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਪ੍ਰਧਾਨ ਸੋਹਨ ਲਾਲ ਨੇ ਦੱਸਿਆ ਕਿ ਬੀਤੇ ਦਿਨ ਡੈਮ ਔਸਤੀਆਂ ਹਲਕਾ ਇੰਚਾਰਜ ਸਵਰਨ ਸਿੰਘ ਦੀ ਅਗਵਾਈ ਹੇਠ ਸਿੰਚਾਈ ਸਕੱਤਰ ਕਿਸ਼ਨ ਕੁਮਾਰ ਨੂੰ ਮਿਲੇ ਤੇ ਡੈਮ ਔਸਤੀਆਂ ਦੀਆਂ ਮੰਗਾਂ ਦੀ ਪੂਰਤੀ ਲਈ ਕਮੇਟੀ ਕਾਇਮ ਕੀਤੀ ਗਈ ਜਿਸ ਵਿਚ ਕਮੇਟੀ ਮੈਂਬਰ ਸੋਹਨ ਲਾਲ, ਰੌਸ਼ਨ ਲਾਲ ਭਗਤ ਤੇ ਡੈਮ ਅਧਿਕਾਰੀ ਸ਼ਾਮਿਲ ਹੋਣਗੇ ਤੇ ਇਸ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਵਿਖੇ 27 ਨਵੰਬਰ ਨੂੰ ਰੱਖੀ ਗਈ ਹੈ ।

ਸ਼ਾਹਪੁਰ ਕੰਢੀ ਡੈਮ ਔਸਤੀਆਂ ਦੀ ਹੋਈ ਮੀਟਿੰਗ 19-11-2026
ਸ਼ਾਹਪੁਰ ਕੰਢੀ, 18 ਨਵੰਬਰ (ਰਣਜੀਤ ਸਿੰਘ)-ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਦੀ ਮੀਟਿੰਗ ਪ੍ਰਧਾਨ ਸੋਹਨ ਲਾਲ ਦੀ ਪ੍ਰਧਾਨਗੀ ਹੇਠ ਸ਼ਾਹਪੁਰ ਕੰਢੀ ਡੈਮ ਦੇ ਮੁੱਖ ਇੰਜੀਨੀਅਰ ਦਫਤਰ ਸਾਹਮਣੇ ਹੋਈ ਜਿਸ ਵਿਚ ਡੈਮ ਔਸਤੀਆਂ ਦੀਆਂ ਮੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਪ੍ਰਧਾਨ ਸੋਹਨ ਲਾਲ ਨੇ ਦੱਸਿਆ ਕਿ ਬੀਤੇ ਦਿਨ ਡੈਮ ਔਸਤੀਆਂ ਹਲਕਾ ਇੰਚਾਰਜ ਸਵਰਨ ਸਿੰਘ ਦੀ ਅਗਵਾਈ ਹੇਠ ਸਿੰਚਾਈ ਸਕੱਤਰ ਕਿਸ਼ਨ ਕੁਮਾਰ ਨੂੰ ਮਿਲੇ ਤੇ ਡੈਮ ਔਸਤੀਆਂ ਦੀਆਂ ਮੰਗਾਂ ਦੀ ਪੂਰਤੀ ਲਈ ਕਮੇਟੀ ਕਾਇਮ ਕੀਤੀ ਗਈ ਜਿਸ ਵਿਚ ਕਮੇਟੀ ਮੈਂਬਰ ਸੋਹਨ ਲਾਲ, ਰੌਸ਼ਨ ਲਾਲ ਭਗਤ ਤੇ ਡੈਮ ਅਧਿਕਾਰੀ ਸ਼ਾਮਿਲ ਹੋਣਗੇ ਤੇ ਇਸ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਵਿਖੇ 27 ਨਵੰਬਰ ਨੂੰ ਰੱਖੀ ਗਈ ਹੈ । ਮੀਟਿੰਗ ਵਿਚ ਵਿਨੋਦ ਕੁਮਾਰ ਸ਼ਰਮਾ, ਰੌਸ਼ਨ ਲਾਲ ਭਗਤ, ਰਵਿੰਦਰ ਕੁਮਾਰ, ਰੋਹਿਤ ਕੁਮਾਰ, ਅਜੇ ਅਨੋਤਰਾ, ਕੁਲਦੀਪ ਪਠਾਨੀਆ, ਰਮੇਸ਼ ਲਾਲ, ਰੌਸ਼ਨ ਲਾਲ ਅਤੇ ਅਮਿਤ ਕੁਮਾਰ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਗਿੱਧਾ ਮੁਕਾਬਲੇ ’ਚ ਡੀ.ਏ.ਵੀ. ਸਕੂਲ ਪਠਾਨਕੋਟ ਦੀਆਂ ਵਿਦਿਆਰਥਣਾਂ ਨੇ ਹਾਸਿਲ ਕੀਤਾ ਦੂਜਾ ਸਥਾਨ ਅਗਲੀ ਖ਼ਬਰ ਰੋਬਿਨਪ੍ਰੀਤ ਕੌਰ ਨੇ ਸੰਭਾਲਿਆ ਆਰ.ਟੀ.ਓ. ਪਠਾਨਕੋਟ ਦਾ ਅਹੁਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।