21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਬਾਬਾ ਸ੍ਰੀ ਚੰਦ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਦੀਆਂ ਵਿਦਿਆਰਥਣਾਂ ਨੇ ਖੇਡਾਂ ’ਚ ਮਾਰੀਆਂ ਮੱਲਾਂ

ਗੁਰਦਾਸਪੁਰ, 20 ਨਵੰਬਰ (ਚੱਕਰਾਜਾ)- ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਯੂਥ ਕਲੱਬ ਵਲੋਂ ਕਰਵਾਏ ਖੇਡ ਟੂਰਨਾਮੈਂਟ ਵਿਚ ਬਾਬਾ ਸ੍ਰੀ ਚੰਦ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਦੀਆਂ ਵਿਦਿਆਰਥਣਾਂ ਨੇ ਮੱਲ੍ਹਾਂ ਮਾਰ ਕੇ ਸਕੂਲ ਦੇ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੀਆਂ ਵਿਦਿਆਰਥਣਾਂ ਨੇ ਰੋਪ ਪੂਲਿੰਗ ਮੁਕਾਬਲੇ ਵਿਚੋਂ ਪਹਿਲਾ, ਖੋ-ਖੋ ਵਿਚੋਂ ਦੂਜਾ, ਵਾਲੀਬਾਲ ਵਿਚੋਂ ਦੂਜਾ, ਸ਼ਾਟਪੁੱਟ ਵਿਚੋਂ ਪਹਿਲਾ ਤੇ ਦੂਜਾ ਅਤੇ ਲੰਮਾ ਛਾਲ ਵਿਚੋਂ ਤੀਜਾ ਸਥਾਨ ਹਾਸਲ ਕੀਤਾ ਹੈ।

ਅਜੀਤ ਡੈਸਕ 21-11-2026
ਗੁਰਦਾਸਪੁਰ, 20 ਨਵੰਬਰ (ਚੱਕਰਾਜਾ)- ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਯੂਥ ਕਲੱਬ ਵਲੋਂ ਕਰਵਾਏ ਖੇਡ ਟੂਰਨਾਮੈਂਟ ਵਿਚ ਬਾਬਾ ਸ੍ਰੀ ਚੰਦ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਦੀਆਂ ਵਿਦਿਆਰਥਣਾਂ ਨੇ ਮੱਲ੍ਹਾਂ ਮਾਰ ਕੇ ਸਕੂਲ ਦੇ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੀਆਂ ਵਿਦਿਆਰਥਣਾਂ ਨੇ ਰੋਪ ਪੂਲਿੰਗ ਮੁਕਾਬਲੇ ਵਿਚੋਂ ਪਹਿਲਾ, ਖੋ-ਖੋ ਵਿਚੋਂ ਦੂਜਾ, ਵਾਲੀਬਾਲ ਵਿਚੋਂ ਦੂਜਾ, ਸ਼ਾਟਪੁੱਟ ਵਿਚੋਂ ਪਹਿਲਾ ਤੇ ਦੂਜਾ ਅਤੇ ਲੰਮਾ ਛਾਲ ਵਿਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਸਕੂਲ ਪ੍ਰਿੰਸੀਪਲ ਸਿਮਰਜੀਤ ਕੌਰ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਸਕੂਲ ਦੇ ਡੀ.ਪੀ. ਅਧਿਆਪਕਾ ਦਲਜੀਤ ਕੌਰ, ਵਿਦਿਆਰਥਣਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਪਿੰਡ ਨੌਸ਼ਹਿਰਾ ਵਿਖੇ ਸਬਮਰਸੀਬਲ ਮੋਟਰਾਂ ਦੀਆਂ ਨਿਰੰਤਰ ਤਾਰਾਂ ਚੋਰੀ ਨਾਲ ਕਿਸਾਨ ਪ੍ਰੇਸ਼ਾਨ *ਚੋਰ ਘਟਨਾ ਨੂੰ ਦੂਜੇ-ਤੀਜੇ... ਅਗਲੀ ਖ਼ਬਰ ਸ਼ਮਸ਼ੇਰ ਸਿੰਘ ਨੂੰ ਉਮੀਦਵਾਰ ਐਲਾਨੇ ਜਾਣ ਨਾਲ ਵਿਰੋਧੀ ਖੇਮਿਆਂ ’ਚ ਮਚੀ ਹਲਚਲ-ਆਪ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।