21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਆਮ ਆਦਮੀ ਪਾਰਟੀ ’ਤੇ ਕਾਂਗਰਸ ਛੱਡ ਕੇ ਵੱਡੀ ਗਿਣਤੀ ’ਚ ਨੌਜਵਾਨ ਭਾਜਪਾ ’ਚ ਹੋਏ ਸ਼ਾਮਿਲ

ਤਾਰਾਗੜ੍ਹ, 20 ਨਵੰਬਰ (ਸੋਹਨ ਲਾਲ)- ਭਾਰਤੀ ਜਨਤਾ ਪਾਰਟੀ ਮੰਡਲ ਭੋਆ ਦੀ ਮੀਟਿੰਗ ਹਲਕਾ ਭੋਆ ਦੇ ਅਧੀਨ ਆਉਂਦੇ ਪਿੰਡ ਗੋਬਿੰਦਸਰ ਵਿਖੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਹਲਕਾ ਭੋਆ ਤੋਂ ਭਾਜਪਾ ਦੀ ਸਾਬਕਾ ਵਿਧਾਇਕਾ ਸੀਮਾ ਕੁਮਾਰੀ ਤੇ ਯੁਵਾ ਮੋਰਚਾ ਜ਼ਿਲ੍ਹਾ ਪ੍ਰਧਾਨ ਦਿਕਸ਼ਿਤ ਠਾਕੁਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਭਾਜਪਾ ਪੰਚਾਇਤ ਰਾਜ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਕੁਮਾਰ, ਮੰਡਲ ਭੋਆ ਦੇ ਦੋਵੇਂ ਜਨਰਲ ਸਕੱਤਰ ਅਨਿਲ ਸਿੰਘ, ਰਣਵੀਰ ਸਿੰਘ ਤੇ ਸੋਸ਼ਲ ਮੀਡੀਆ ਇੰਚਾਰਜ ਭੋਆ ਸੁੱਖਜੀਵਨ ਕੁਮਾਰ ਆਦਿ ਹਾਜ਼ਰ ਸਨ ।

ਅਜੀਤ ਡੈਸਕ 21-11-2026

ਪਿਛਲੀ ਖ਼ਬਰ ਨੰਗਲੀ ਵਾਲੇ ਮਹਾਰਾਜ ਦੇ ਸਾਲਾਨਾ ਸਮਾਗਮ ਮੌਕੇ ਸਤੀਸ਼ ਕੁਮਾਰ ਜੱਟ ਪੰਮਾ ਨੇ ਦਰਬਾਰ ’ਚ ਭਰੀ ਹਾਜ਼ਰੀ ਅਗਲੀ ਖ਼ਬਰ ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।