22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਆਪਸੀ ਝਗੜੇ ’ਚ ਚੱਲੀ ਗੋਲੀ, ਨੌਜਵਾਨ ਜਖ਼ਮੀ

ਬਟਾਲਾ, 21 ਨਵੰਬਰ (ਹਰਦੇਵ ਸਿੰੰਘ ਸੰਧੂ)-ਅੱਜ ਬਟਲਾਾ ਦੇ ਕਾਹਨੂੰਵਾਨ ਰੋਡ ’ਤੇ 2 ਧਿਰਾਂ ਵਿਚ ਹੋਈ ਆਪਸੀ ਲੜਾਈ 2 ਨੌਜਵਾਨ ਜਖ਼ਮੀ ਹੋ ਗਏ। ਇਸ ਬਾਰੇ ਥਾਣਾ ਸਿਟੀ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਸਾਨੂੰ ਇਤਲਾਹ ਮਿਲੀ ਸੀ ਕਿ ਸਥਾਨਕ ਕਾਹਨੂੰਵਾਨ ਰੋਡ 2 ਧਿਰਾਂ ਦਾ ਆਪਸੀ ਝਗੜਾ ਹੋਇਆ ਤੇ ਇਕ ਧਿਰ ਵਲੋਂ ਦੂਸਰੀ ਧਿਰ ਉੱਪਰ ਗੋਲੀ ਚਲਾਈ ਗਈ।

ਝਗੜੇ ’ਚ ਜਖ਼ਮੀ ਹੋਏ ਨੌਜਵਾਨ। ਅਜੀਤ ਤਸਵੀਰ 22-11-2026
ਬਟਾਲਾ, 21 ਨਵੰਬਰ (ਹਰਦੇਵ ਸਿੰੰਘ ਸੰਧੂ)-ਅੱਜ ਬਟਲਾਾ ਦੇ ਕਾਹਨੂੰਵਾਨ ਰੋਡ ’ਤੇ 2 ਧਿਰਾਂ ਵਿਚ ਹੋਈ ਆਪਸੀ ਲੜਾਈ 2 ਨੌਜਵਾਨ ਜਖ਼ਮੀ ਹੋ ਗਏ। ਇਸ ਬਾਰੇ ਥਾਣਾ ਸਿਟੀ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਸਾਨੂੰ ਇਤਲਾਹ ਮਿਲੀ ਸੀ ਕਿ ਸਥਾਨਕ ਕਾਹਨੂੰਵਾਨ ਰੋਡ 2 ਧਿਰਾਂ ਦਾ ਆਪਸੀ ਝਗੜਾ ਹੋਇਆ ਤੇ ਇਕ ਧਿਰ ਵਲੋਂ ਦੂਸਰੀ ਧਿਰ ਉੱਪਰ ਗੋਲੀ ਚਲਾਈ ਗਈ। ਜਿਸ ਕਾਰਨ ਇਕ ਨੌਜਵਾਨ ਦੀ ਲੱਤ ’ਤੇ ਗੋਲੀ ਲੱਗੀ ਤੇ ਦੂਸਰੇ ਨੌਜਵਾਨ ਸਿਰ ’ਚ ਸੱਟਾਂ ਲੱਗੀਆਂ। ਉਨ੍ਹਾਂ ਦੱਸਿਆ ਕਿ ਝਗੜੇ ਦੇ ਕਾਰਨਾਂ ਦਾ ਪਤਾ ਨਹੀ ਲੱਗ ਸਕਿਆ। ਇਸ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ। ਜਖ਼ਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 756ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਚਰਨ ਕਮਲ ਸਾਹਿਬ ਵਿਖੇ ਕਰਵਾਏ ਸਮਾਗਮ ਅਗਲੀ ਖ਼ਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੂੰ ਕਾਰਜਕਾਰੀ ਮੈਂਬਰ ਸ਼੍ਰੋਮਣੀ ਕਮੇਟੀ ਬਣਨ ’ਤੇ ਵੱਖ-ਵੱਖ ਆਗੂਆਂ ਨੇ ਕੀਤਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।