24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

ਗੁਰਦਾਸਪੁਰ, 23 ਨਵੰਬਰ (ਅਸ਼ੋਕ ਸ਼ਰਮਾ)-ਪੁਰਾਣਾ ਸ਼ਾਲਾ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਏ.

ਅਜੀਤ ਡੈਸਕ 24-11-2026
ਗੁਰਦਾਸਪੁਰ, 23 ਨਵੰਬਰ (ਅਸ਼ੋਕ ਸ਼ਰਮਾ)-ਪੁਰਾਣਾ ਸ਼ਾਲਾ ਪੁਲਿਸ ਵਲੋਂ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਏ.ਐਸ.ਆਈ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗੁਰਦਾਸਪੁਰ ਮੁਕੇਰੀਆਂ ਮੁੱਖ ਮਾਰਗ ’ਤੇ ਗਸ਼ਤ ਕਰ ਰਹੇ ਸਨ ਕਿ ਜਦੋਂ ਉਹ ਇੰਡੀਅਨ ਪੈਟਰੋਲ ਪੰਪ ਨਜਦੀਕ ਪੁੱਜੇ ਤਾਂ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਦੋਸ਼ੀ ਮੰਗਾ ਸਿੰਘ ਪੁੱਤਰ ਮੁੱਖਾ ਸਿੰਘ ਅਤੇ ਮਨਜਿੰਦਰ ਸਿੰਘ ਪੁੱਤਰ ਕਾਬਲ ਸਿੰਘ ਵਾਸੀਆਨ ਜਗਤਪੁਰ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਮੋਮੀ ਲਿਫਾਫੇ ਵਿਚੋਂ 6 ਗਰਾਮ ਹੈਰੋਇਨ ਬਰਾਮਦ ਹੋਈ। ਸ਼ਾਲਾ ਪੁਲਿਸ ਨੇ ਦੋਵਾਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਸ਼ਰਨਜੀਤ ਸਿੰਘ, ਬਲਰਾਜ ਸਿੰਘ, ਹਰਪਾਲ ਸਿੰਘ, ਗੁਰਸਿਮਰਨ ਸਿੰਘ ਐਨ.ਆਰ.ਆਈ. ਵੀਰਾਂ ਵਲੋਂ ਪ੍ਰਕਾਸ਼ ਪੁਰਬ ਦੀਆਂ ਸਮੁੱਚੀਆਂ ਸ... ਅਗਲੀ ਖ਼ਬਰ ਪੱਤਰਕਾਰ ਵਿਸ਼ਾਲ ਮੁੰਨਾ ਨੂੰ ਸਦਮਾ, ਭੈਣ ਵੰਦਨਾ ਕੁਮਾਰੀ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।