24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ਼ਰਨਜੀਤ ਸਿੰਘ, ਬਲਰਾਜ ਸਿੰਘ, ਹਰਪਾਲ ਸਿੰਘ, ਗੁਰਸਿਮਰਨ ਸਿੰਘ ਐਨ.ਆਰ.ਆਈ. ਵੀਰਾਂ ਵਲੋਂ ਪ੍ਰਕਾਸ਼ ਪੁਰਬ ਦੀਆਂ ਸਮੁੱਚੀਆਂ ਸੰਗਤਾਂ ਨੂੰ ਵਧਾਈਆਂ

ਘੁਮਾਣ, 23 ਨਵੰਬਰ (ਬੰਮਰਾਹ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਆਸਟਰੇਲੀਆ ਰਹਿੰਦੇ ਐਨ. ਆਰ.

ਅਜੀਤ ਡੈਸਕ 24-11-2026
ਘੁਮਾਣ, 23 ਨਵੰਬਰ (ਬੰਮਰਾਹ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਆਸਟਰੇਲੀਆ ਰਹਿੰਦੇ ਐਨ.ਆਰ.ਆਈ. ਵੀਰਾਂ ਸ਼ਰਨਜੀਤ ਸਿੰਘ ਅਠਵਾਲ, ਬਲਰਾਜ ਸਿੰਘ ਅਠਵਾਲ, ਹਰਪਾਲ ਸਿੰਘ ਅਠਵਾਲ ਤੇ ਗੁਰਸਿਮਰਨ ਸਿੰਘ ਅਠਵਾਲ ਨੇ ਸਮੁੱਚੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਿਰਫ਼ ਪੜ੍ਹਨ ਅਤੇ ਸੁਣਨ ਤੱਕ ਹੀ ਸੀਮਤ ਨਹੀਂ ਰੱਖਣਾ ਚਾਹੀਦਾ, ਸਗੋਂ ਇਨ੍ਹਾਂ ਨੂੰ ਆਪਣੇ ਜੀਵਨ ਵਿਚ ਅਪਨਾ ਕੇ ਲੋੜਵੰਦਾਂ ਦੀ ਮਦਦ, ਮਨੁੱਖਤਾ ਦੀ ਸੇਵਾ ਤੇ ਸਮਾਜ ਵਿਚ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ।
ਪਿਛਲੀ ਖ਼ਬਰ ਵਾਲੀਬਾਲ ਦੇ ਮਿਡਲ ਬਲਾਕਰ ਵਜੋਂ ਪੀ.ਆਈ.ਐਸ. ਲੁਧਿਆਣਾ ਦਾ ਉੱਭਰਦਾ ਖਿਡਾਰੀ ਗੁਰਸ਼ਰਨ ਸਿੰਘ ਖੇਡਾਂ ’ਚ ਮਾਰ ਰਿਹਾ ਮੱਲਾਂ ਅਗਲੀ ਖ਼ਬਰ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।