24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸਰਬਜੀਤ ਸਿੰਘ, ਅਵਿੰਦਰ ਸਿੰਘ, ਜਤਿੰਦਰ ਸਿੰਘ ਸਰਬਜੀਤ ਸਿੰਘ ਜਾਗੋਵਾਲ, ਅਵਿੰਦਰ ਸਿੰਘ ਕਾਲਾ ਲਾਧੂਪੁਰ ਤੇ ਜਤਿੰਦਰ ਸਿੰਘ ਸਾਬੀ ਵਲੋਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਵਧਾਈਆਂ

ਕਾਹਨੂੰਵਾਨ, 23 ਨਵੰਬਰ (ਨਿਸ਼ਾਨ ਸਿੰਘ ਚਾਹਲ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਜਾਗੋਵਾਲ, ਅਵਿੰਦਰ ਸਿੰਘ ਕਾਲਾ ਲਾਧੂਪੁਰ ਅਤੇ ਜਤਿੰਦਰ ਸਿੰਘ ਸਾਬੀ ਨੇ ਦੇਸ਼-ਵਿਦੇਸ਼ ਵਿਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਸਮੁੱਚੀ ਲੋਕਾਈ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਸੱਚ, ਸੇਵਾ, ਨਾਮ ਸਿਮਰਨ, ਕਿਰਤ ਕਰਨ ਤੇ ਵੰਡ ਛਕਣ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਅੱਜ ਬਹੁਤ ਲੋੜ ਹੈ।

ਅਜੀਤ ਡੈਸਕ 24-11-2026
ਕਾਹਨੂੰਵਾਨ, 23 ਨਵੰਬਰ (ਨਿਸ਼ਾਨ ਸਿੰਘ ਚਾਹਲ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ’ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਬਜੀਤ ਸਿੰਘ ਜਾਗੋਵਾਲ, ਅਵਿੰਦਰ ਸਿੰਘ ਕਾਲਾ ਲਾਧੂਪੁਰ ਅਤੇ ਜਤਿੰਦਰ ਸਿੰਘ ਸਾਬੀ ਨੇ ਦੇਸ਼-ਵਿਦੇਸ਼ ਵਿਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਸਮੁੱਚੀ ਲੋਕਾਈ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਸੱਚ, ਸੇਵਾ, ਨਾਮ ਸਿਮਰਨ, ਕਿਰਤ ਕਰਨ ਤੇ ਵੰਡ ਛਕਣ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਅੱਜ ਬਹੁਤ ਲੋੜ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸਮੁੱਚੀ ਮਨੁੱਖਤਾ ਲਈ ਸਾਂਝੀ ਹੈ ਤੇ ਉਨ੍ਹਾਂ ਬਿਨਾਂ ਕਿਸੇ ਭੇਦਭਾਵ ਦੇ ਸਮੁੱਚੀ ਦੁਨੀਆ ਨੂੰ ਆਪਸੀ ਪਿਆਰ, ਭਾਈਚਾਰੇ ਤੇ ਬਰਾਬਰਤਾ ਦਾ ਸੰਦੇਸ਼ ਦਿੱਤਾ।
ਪਿਛਲੀ ਖ਼ਬਰ ਮਾਤਾ ਸੁਖਵਿੰਦਰ ਕੌਰ ਦਾ ਦਿਹਾਂਤ, ਰਾਜਾ ਵੜਿੰਗ ਸਮੇਤ ਕਈ ਸ਼ਖ਼ਸੀਅਤਾਂ ਵਲੋਂ ਖੁਜਾਲਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਵਾਲੀਬਾਲ ਦੇ ਮਿਡਲ ਬਲਾਕਰ ਵਜੋਂ ਪੀ.ਆਈ.ਐਸ. ਲੁਧਿਆਣਾ ਦਾ ਉੱਭਰਦਾ ਖਿਡਾਰੀ ਗੁਰਸ਼ਰਨ ਸਿੰਘ ਖੇਡਾਂ ’ਚ ਮਾਰ ਰਿਹਾ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।