24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਗੁਰੂ ਨਾਨਕ ਸੇਵਕ ਸਭਾ ਦੇ ਜਗਦੀਸ਼ ਸਿੰਘ ਕਲਸੀ ਸਰਬਸੰਮਤੀ ਨਾਲ ਬਣੇ ਪ੍ਰਧਾਨ

ਬਟਾਲਾ, 23 ਨਵੰਬਰ (ਹਰਦੇਵ ਸਿੰੰਘ ਸੰਧੂ)- ਪਿਛਲੇ ਕਰੀਬ 30-35 ਸਾਲਾਂ ਤੋਂ ਸ਼ਹਿਰ ਬਟਾਲਾ ’ਚ ਸਜਾਏ ਜਾਂਦੇ ਨਗਰ ਕੀਰਤਨਾਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਅੱਗੇ ਸਫਾਈ ਕਰਨ ਦੀ ਸੇਵਾ ਕਰਦੀ ਜਥੇਬੰਦੀ ਗੁਰੂ ਨਾਨਕ ਸੇਵਕ ਸਭਾ ਬਟਾਲਾ ਦੀ ਇਕੱਤਰਤਾ ਹੋਈ ਜਿਸ ਦੌਰਾਨ ਜਥੇਬੰਦੀ ਦੀ ਵਲੋਂ ਕੀਤੀਆਂ ਸੇਵਾਵਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ ਤੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ ਜਿਸ ਦੌਰਾਨ ਸ਼ਹਿਰ ਦੇ ਉੱਘੇ ਕਾਰੋਬਾਰੀ ਭਾਈ ਜਗਦੀਸ਼ ਸਿੰਘ ਕਲਸੀ ਨੂੰ ਪ੍ਰਧਾਨ ਥਾਪਿਆ ਗਿਆ। ਇਸੇ ਤਰ੍ਹਾਂ ਸੁਖਵਿੰਦਰ ਸਿੰਘ ਜਨਰਲ ਸਕੱਤਰ ਤੇ ਉਪ ਪ੍ਰਧਾਨ ਕੁਲਵੰਤ ਸਿੰਘ ਨੂੂੰ ਸੇਵਾ ਸੌਂਪੀ ਗਈ।

ਅਜੀਤ ਡੈਸਕ 24-11-2026
ਬਟਾਲਾ, 23 ਨਵੰਬਰ (ਹਰਦੇਵ ਸਿੰੰਘ ਸੰਧੂ)- ਪਿਛਲੇ ਕਰੀਬ 30-35 ਸਾਲਾਂ ਤੋਂ ਸ਼ਹਿਰ ਬਟਾਲਾ ’ਚ ਸਜਾਏ ਜਾਂਦੇ ਨਗਰ ਕੀਰਤਨਾਂ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਅੱਗੇ ਸਫਾਈ ਕਰਨ ਦੀ ਸੇਵਾ ਕਰਦੀ ਜਥੇਬੰਦੀ ਗੁਰੂ ਨਾਨਕ ਸੇਵਕ ਸਭਾ ਬਟਾਲਾ ਦੀ ਇਕੱਤਰਤਾ ਹੋਈ ਜਿਸ ਦੌਰਾਨ ਜਥੇਬੰਦੀ ਦੀ ਵਲੋਂ ਕੀਤੀਆਂ ਸੇਵਾਵਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ ਤੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ ਜਿਸ ਦੌਰਾਨ ਸ਼ਹਿਰ ਦੇ ਉੱਘੇ ਕਾਰੋਬਾਰੀ ਭਾਈ ਜਗਦੀਸ਼ ਸਿੰਘ ਕਲਸੀ ਨੂੰ ਪ੍ਰਧਾਨ ਥਾਪਿਆ ਗਿਆ। ਇਸੇ ਤਰ੍ਹਾਂ ਸੁਖਵਿੰਦਰ ਸਿੰਘ ਜਨਰਲ ਸਕੱਤਰ ਤੇ ਉਪ ਪ੍ਰਧਾਨ ਕੁਲਵੰਤ ਸਿੰਘ ਨੂੂੰ ਸੇਵਾ ਸੌਂਪੀ ਗਈ। ਇਸ ਤੋਂ ਇਲਾਵਾ ਹੋਰ 11 ਮੈਂਬਰੀ ਦਾ ਗਠਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਜਗਦੀਸ਼ ਸਿੰਘ ਕਲਸੀ, ਜਨਰਲ ਸਕੱਤਰ ਸੁਖਵਿੰਦਰ ਸਿੰਘ, ਉਪ ਪ੍ਰਧਾਨ ਕੁਲਵੰਤ ਸਿੰਘ, ਸੁਰਿੰਦਰ ਸਿੰਘ ਡਾਇਰੈਕਟਰ, ਗੁਰਚਰਨ ਸਿੰਘ, ਹਰਦੇਵ ਸਿੰਘ, ਜਸਬੀਰ ਸਿੰਘ, ਅਵਤਾਰ ਸਿੰਘ, ਮਨਜੀਤ ਸਿੰਘ, ਵਰਿਆਮ ਸਿੰਘ, ਗੁਰਮੀਤ ਪਾਲ ਸਿੰਘ, ਦਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਿਸ਼ੇਸ਼ ਲੈਕਚਰ ਕਰਵਾਇਆ ਅਗਲੀ ਖ਼ਬਰ ਚਾਵਾ ਮੰਡੀ ’ਚ ਪਨਗਰੇਨ ਵਲੋਂ ਖਰੀਦ ਕੀਤੇ ਸਰਕਾਰੀ ਝੋਨੇ ਦੀ ਚੁਕਾਈ ਨਾ ਹੋਣ ਕਾਰਨ ਆੜ੍ਹਤੀ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।