24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਅੱਡਾ ਅੱਚਲ ਸਾਹਿਬ ਤੋਂ ਸੰਗਤਾਂ ਪਹੁੰਚੀਆਂ

ਬਟਾਲਾ, 23 ਨਵੰਬਰ (ਸਤਿੰਦਰ ਸਿੰਘ)- ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਅੱਡਾ ਅੱਚਲ ਸਾਹਿਬ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਚਮਕੌਰ ਸਾਹਿਬ ਲਈ ਰਵਾਨਾ ਹੋਈਆਂ। ਇਸ ਸਬੰਧੀ ਪ੍ਰਧਾਨ ਸੰਤੋਖ ਸਿੰਘ ਕਾਜਮਪੁਰਾ ਅਤੇ ਸਮਾਜ ਸੇਵੀ ਤੇ ਸਾਬਕਾ ਸਰਪੰਚ ਤਰਸੇਮ ਸਿੰਘ ਫੁੱਲਕੇ ਨੇ ਦੱਸਿਆ ਕਿ ਕਰੀਬ 10 ਬੱਸਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਸ੍ਰੀ ਚਮਕੌਰ ਸਾਹਿਬ ਵੱਲ ਰਵਾਨਾ ਹੋਈਆਂ।

ਅਜੀਤ ਡੈਸਕ 24-11-2026
ਬਟਾਲਾ, 23 ਨਵੰਬਰ (ਸਤਿੰਦਰ ਸਿੰਘ)- ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਅੱਡਾ ਅੱਚਲ ਸਾਹਿਬ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸ੍ਰੀ ਚਮਕੌਰ ਸਾਹਿਬ ਲਈ ਰਵਾਨਾ ਹੋਈਆਂ। ਇਸ ਸਬੰਧੀ ਪ੍ਰਧਾਨ ਸੰਤੋਖ ਸਿੰਘ ਕਾਜਮਪੁਰਾ ਅਤੇ ਸਮਾਜ ਸੇਵੀ ਤੇ ਸਾਬਕਾ ਸਰਪੰਚ ਤਰਸੇਮ ਸਿੰਘ ਫੁੱਲਕੇ ਨੇ ਦੱਸਿਆ ਕਿ ਕਰੀਬ 10 ਬੱਸਾਂ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਸ੍ਰੀ ਚਮਕੌਰ ਸਾਹਿਬ ਵੱਲ ਰਵਾਨਾ ਹੋਈਆਂ। ਉਨ੍ਹਾਂ ਇਸ ਮੌਕੇ ਪ੍ਰਧਾਨ ਸੰਤੋਖ ਸਿੰਘ ਕਾਜਮਪੁਰਾ, ਸਮਾਜ ਸੇਵੀ ਭਾਈ ਤਰਸੇਮ ਸਿੰਘ ਫੁੱਲਕੇ, ਕੈਪਟਨ ਕਸ਼ਮੀਰ ਸਿੰਘ, ਗਰੀਬ ਸਿੰਘ ਹਸਨਪੁਰੀ, ਪੂਰਨ ਸਿੰਘ ਰਿਖੀਆ, ਖਜਾਨ ਸਿੰਘ ਕੰਡੀਲਾ, ਧਰਮ ਸਿੰਘ ਕੰਡੀਲਾ, ਆਕਾਸ਼ਦੀਪ ਸਿੰਘ, ਰਣਜੀਤ ਸਿੰਘ, ਹਰਜੀਤ ਸਿੰਘ ਬਟਾਲਾ, ਅਮਰੀਕ ਸਿੰਘ ਉਦੋਕੇ, ਸੁਰਜੀਤ ਸਿੰਘ, ਬਲਕਾਰ ਸਿੰਘ ਉਦੋਕੇ, ਚਰਨ ਸਿੰਘ ਅਤੇ ਸਤਨਾਮ ਸਿੰਘ ਉਮਰਪੁਰਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਗੋਬਿੰਦ ਪਬਲਿਕ ਸਕੂਲ ਦੀਨਾਨਗਰ ਨੇ ਸੀ.ਬੀ.ਐਸ.ਈ. ਦੇ ਸਮਰੱਥਾ ਨਿਰਮਾਣ ਪ੍ਰੋਗਰਾਮ ਦੀ ਮੇਜ਼ਬਾਨੀ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।