23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ

ਬਟਾਲਾ, 23 ਨਵੰਬਰ (ਸਤਿੰਦਰ ਸਿੰਘ)- ਪਿੰਡ ਕਿਲਾ ਟੇਕ ਸਿੰਘ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਨਵਾਂ ਪਿੰਡ ਮਹਿਮੋਵਾਲ ਵਿਖੇ ਪਹੁੰਚਣ ’ਤੇ ਸ਼ੂਗਰਫੈੱਡ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਤੇ ਉਨ੍ਹਾਂ ਦੇ ਪਰਿਵਾਰ ਨੇ ਭਰਵਾਂ ਸਵਾਗਤ ਕੀਤਾ।

ਅਜੀਤ ਡੈਸਕ 24-11-2026
ਬਟਾਲਾ, 23 ਨਵੰਬਰ (ਸਤਿੰਦਰ ਸਿੰਘ)- ਪਿੰਡ ਕਿਲਾ ਟੇਕ ਸਿੰਘ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦਾ ਨਵਾਂ ਪਿੰਡ ਮਹਿਮੋਵਾਲ ਵਿਖੇ ਪਹੁੰਚਣ ’ਤੇ ਸ਼ੂਗਰਫੈੱਡ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਚੇਅਰਮੈਨ ਸੁਖਬੀਰ ਸਿੰਘ ਵਾਹਲਾ ਤੇ ਉਨ੍ਹਾਂ ਦੇ ਪਰਿਵਾਰ ਨੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਸ. ਵਾਹਲਾ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਰਤਨ ਸਿੰਘ ਵਾਹਲਾ, ਸੁਰਿੰਦਰ ਸਿੰਘ ਵਾਹਲਾ, ਅਮਰੀਕ ਸਿੰਘ, ਬਲਜਿੰਦਰ ਸਿੰਘ, ਗੁਰਨਾਮ ਸਿੰਘ, ਗੁਰਜੰਟ ਸਿੰਘ, ਪਲਵਿੰਦਰ ਸਿੰਘ, ਕਸ਼ਮੀਰ ਸਿੰਘ, ਸੁਬੇਗ ਸਿੰਘ, ਪਰਮਿੰਦਰ ਸਿੰਘ ਤੇ ਪਿੰਡ ਦੇ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਇੰਡੀਅਨ ਹੈਰੀਟੇਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਨਗਰ ਕੀਰਤਨ ’ਚ ਲਿਆ ਭਾਗ ਅਗਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।