ਨਾਭਾ ਦਾਸ ਕਾਲੋਨੀ ਦੇ 200 ਪਰਿਵਾਰਾਂ ਨੂੰ ਜਲਦ ਮਿਲੇਗੀ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਨਿਜਾਤ-ਲਾਲ ਚੰਦ ਕਟਾਰੂਚੱਕ * ਨਵੇਂ ਟਿਊਬਵੈੱਲ ਬੋਰ ਦਾ ਕੰਮ ਕਰਵਾਇਆ ਸ਼ੁਰੂ
ਨਰੋਟ ਮਹਿਰਾ, 23 ਨਵੰਬਰ (ਰਾਜ ਕੁਮਾਰੀ)- ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਧਾਨ ਸਭਾ ਹਲਕਾ ਭੋਆ ਅਧੀਨ ਆਉਂਦੇ ਵਾਰਡ ਨੰਬਰ 44 ਸਥਿਤ ਨਾਭਾ ਦਾਸ ਕਲੋਨੀ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮੌਕੇ ֹ’ ਤੇ ਹੀ ਨਵੇਂ ਟਿਊਬਵੈੱਲ ਬੋਰ ਦਾ ਕੰਮ ਸ਼ੁਰੂ ਕਰਵਾਇਆ।
ਅਜੀਤ ਡੈਸਕ
24-11-2026