25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਕੌਂਸਲਰ ਮਨਬੀਰ ਸਿੰਘ ਰੰਧਾਵਾ ਦਾ ਪ੍ਰਭਾਤ ਫੇਰੀ ਵਲੋਂ ਸਨਮਾਨ

ਬਟਾਲਾ, 24 ਨਵੰਬਰ (ਹਰਦੇਵ ਸਿੰੰਘ ਸੰਧੂ)- ਉੱਘੇ ਸਮਾਜ ਸੇਵਕ ਗੁਰਦੁਆਰਾ ਅਰਬਨ ਅਸਟੇਟ ਦੇ ਪ੍ਰਧਾਨ ਤੇ ਮੌਜੂਦਾ ਕੌਂਸਲਰ ਮਨਬੀਰ ਸਿੰਘ ਰੰਧਾਵਾ ਦਾ ਅੱਜ ਸਵੇਰੇ ਗੁਰਦੁਆਰਾ ਸਿਨੇਮਾ ਰੋਡ ਬਟਾਲਾ ਦੀ ਪ੍ਰਭਾਤ ਫੇਰੀ ’ਚ ਪਹੁੰਚਣ ’ਤੇ ਸਨਮਾਨ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਕਰਦੇ ਹੋਏ ਗ੍ਰੰਥੀ ਸਿੰਘ ਭਾਈ ਲਖਵਿੰਦਰ ਸਿੰਘ, ਕਮਲਜੀਤ ਸਿੰਘ ਮਠਾਰੂ ਤੇ ਸੁਰਿੰਦਰ ਸਿੰਘ ਸੰਧੂ।

ਅਜੀਤ ਡੈਸਕ 25-11-2026
ਬਟਾਲਾ, 24 ਨਵੰਬਰ (ਹਰਦੇਵ ਸਿੰੰਘ ਸੰਧੂ)- ਉੱਘੇ ਸਮਾਜ ਸੇਵਕ ਗੁਰਦੁਆਰਾ ਅਰਬਨ ਅਸਟੇਟ ਦੇ ਪ੍ਰਧਾਨ ਤੇ ਮੌਜੂਦਾ ਕੌਂਸਲਰ ਮਨਬੀਰ ਸਿੰਘ ਰੰਧਾਵਾ ਦਾ ਅੱਜ ਸਵੇਰੇ ਗੁਰਦੁਆਰਾ ਸਿਨੇਮਾ ਰੋਡ ਬਟਾਲਾ ਦੀ ਪ੍ਰਭਾਤ ਫੇਰੀ ’ਚ ਪਹੁੰਚਣ ’ਤੇ ਸਨਮਾਨ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਕਰਦੇ ਹੋਏ ਗ੍ਰੰਥੀ ਸਿੰਘ ਭਾਈ ਲਖਵਿੰਦਰ ਸਿੰਘ, ਕਮਲਜੀਤ ਸਿੰਘ ਮਠਾਰੂ ਤੇ ਸੁਰਿੰਦਰ ਸਿੰਘ ਸੰਧੂ। ਇਸ ਮੌਕੇ ਗੁਰਿੰਦਰ ਸਿੰਘ ਅਰੋੜਾ, ਮਨਜੀਤ ਸਿੰਘ ਹੈਪੀ, ਨਵਜੋਤ ਸਿੰਘ ਨੌਬੀ, ਹਰਪ੍ਰੀਤ ਸਿੰਘ ਸੱਗੂ, ਦਲਬੀਰ ਸਿੰਘ ਮਠਾਰੂ, ਅਵਤਾਰ ਸਿੰਘ, ਕਰਨੈਲ ਸਿੰਘ ਲੱਕੀ ਅਮਰੀਕਾ, ਤਰਨਜੀਤ ਸਿੰਘ, ਤੇਜਪਾਲ ਸਿੰਘ, ਪਰਮਵੀਰ ਸਿੰਘ, ਕੁਲਜੀਤ ਸਿੰਘ, ਮਨਜੋਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕੁਕਿੰਗ ਕਾਸਟ ਰਿਲੀਜ਼ ਨਾ ਹੋਏ ਤਾਂ ਦਸੰਬਰ ਤੋਂ ਮਿਡ ਡੇ ਮੀਲ ਬੰਦ ਕਰ ਦਿੱਤਾ ਜਾਵੇਗਾ- ਜੌਲੀ ਸੁਖਦੀਪ, ਭਾਰਦਵਾਜ, ਸੰਧੂ ਅਗਲੀ ਖ਼ਬਰ ਡੀ.ਡੀ.ਆਈ. ਸਕੂਲ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਅਤੇ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।