26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੱਠਜੋੜ ਦੀ ਸਰਕਾਰ ਬਣਨ ’ਤੇ ਸੂਬਾ ਮੁੜ ਵੱਡੇ ਵਿਕਾਸ ਵੱਲ ਵਧੇਗਾ - ਬੈਂਸ/ਆਲੀਨੰਗਲ

ਗੁਰਦਾਸਪੁਰ, 26 ਨਵੰਬਰ (ਚੱਕਰਾਜਾ)- ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ ਹੋਣ ਨਾਲ ਪੰਜਾਬ ’ਚ ਖੁਸ਼ਹਾਲੀ ਆਵੇਗੀ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਬੈਂਸ ਤੇ ਪਰਮਜੀਤ ਸਿੰਘ ਆਲੀਨੰਗਲ ਵਲੋਂ ਕੀਤਾ ਗਿਆ, ਉਨ੍ਹਾਂ ਕਿਹਾ ਕਿ ਇਸ ਗੱਠਜੋੜ ਨਾਲ ਪੰਜਾਬ ਦੇ ਚੰਗੇ ਦਿਨ ਆਉਣ ਦੇ ਸੰਕੇਤ ਹਨ। ਉਨ੍ਹਾਂ ਕਿਹਾ ਕਿ ਲੋਕ ਅਕਾਲੀ ਭਾਜਪਾ ਦਾ ਗੱਠਜੋੜ ਚਾਹੁੰਦੇ ਸਨ ਜਿਸ ਕਾਰਨ ਅੱਜ ਗੱਠਜੋੜ ਹੋਣ ’ਤੇ ਵਰਕਰਾਂ ’ਚ ਭਾਰੀ ਖੁਸ਼ੀ ਹੈ।

ਕੁਲਦੀਪ ਸਿੰਘ ਬੈਂਸ, ਪਰਮਜੀਤ ਸਿੰਘ ਆਲੀਨੰਗਲ 27-11-2026
ਗੁਰਦਾਸਪੁਰ, 26 ਨਵੰਬਰ (ਚੱਕਰਾਜਾ)- ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਾ ਗੱਠਜੋੜ ਹੋਣ ਨਾਲ ਪੰਜਾਬ ’ਚ ਖੁਸ਼ਹਾਲੀ ਆਵੇਗੀ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਬੈਂਸ ਤੇ ਪਰਮਜੀਤ ਸਿੰਘ ਆਲੀਨੰਗਲ ਵਲੋਂ ਕੀਤਾ ਗਿਆ, ਉਨ੍ਹਾਂ ਕਿਹਾ ਕਿ ਇਸ ਗੱਠਜੋੜ ਨਾਲ ਪੰਜਾਬ ਦੇ ਚੰਗੇ ਦਿਨ ਆਉਣ ਦੇ ਸੰਕੇਤ ਹਨ। ਉਨ੍ਹਾਂ ਕਿਹਾ ਕਿ ਲੋਕ ਅਕਾਲੀ ਭਾਜਪਾ ਦਾ ਗੱਠਜੋੜ ਚਾਹੁੰਦੇ ਸਨ ਜਿਸ ਕਾਰਨ ਅੱਜ ਗੱਠਜੋੜ ਹੋਣ ’ਤੇ ਵਰਕਰਾਂ ’ਚ ਭਾਰੀ ਖੁਸ਼ੀ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਜਿੰਨਾ ਵੀ ਵਿਕਾਸ ਹੋਇਆ ਹੈ ਉਹ ਅਕਾਲੀ ਭਾਜਪਾ ਸਰਕਾਰ ਸਮੇਂ ਹੋਇਆ ਹੈ ਤੇ ਹੁਣ ਵੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਗੱਠਜੋੜ ਦੀ ਸਰਕਾਰ ਬਣਨ ’ਤੇ ਸੂਬਾ ਮੁੜ ਵੱਡੇ ਵਿਕਾਸ ਵੱਲ ਵਧੇਗਾ। ਉਨ੍ਹਾਂ ਨੇ ਦੋਵਾਂ ਪਾਰਟੀਆਂ ਦੇ ਸੀਨੀਆਰ ਆਗੂਆਂ ਤੇ ਵਰਕਰਾਂ ਨੂੰ ਇਸ ਗੱਠਜੋੜ ਦੀ ਵਧਾਈ ਦਿੱਤੀ।
ਪਿਛਲੀ ਖ਼ਬਰ ਪ੍ਰੈਸ ਫੋਟੋਗ੍ਰਾਫਰ ਵਿਸ਼ਾਲ ਮੁੰਨਾ ਦੀ ਭੈਣ ਵੰਦਨਾ ਕੁਮਾਰੀ ਨਮਿਤ ਪਾਠ ਦੇ ਭੋਗ ਪਾਏ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਸੰਵਿਧਾਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।