29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਪਿੰਡ ਮਨੇਸ ਤੋਂ ਕਈ ਪਰਿਵਾਰਾਂ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦਾ ਪੱਲਾ ਫੜਿਆ

ਊਧਨਵਾਲ, 29 ਨਵੰਬਰ (ਪਰਗਟ ਸਿੰਘ)- ਪਿੰਡ ਮਨੇਸ ਵਿਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਪਿੰਡ ਤੋਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸਾਬਕਾ ਬਲਾਕ ਪ੍ਰਧਾਨ ਅਤੇ ਸਾਬਕਾ ਸੈਨਿਕ ਸੰਘਰਸ਼ ਕਮੇਟੀ ਤਾਲਮੇਲ ਦੇ ਮੈਂਬਰ ਗੁਰਦਿਆਲ ਸਿੰਘ, ਧਰਮ ਸਿੰਘ, ਜਸਵਿੰਦਰ ਸਿੰਘ, ਕੰਵਲਜੀਤ ਸਿੰਘ, ਮਹਿੰਗਾ ਸਿੰਘ, ਰਣਜੋਤ ਸਿੰਘ, ਦਵਿੰਦਰ ਸਿੰਘ, ਲਖਬੀਰ ਸਿੰਘ, ਕੁਲਵੰਤ ਸਿੰਘ, ਬਲਵਿੰਦਰ ਸਿੰਘ, ਲਖਬੀਰ ਸਿੰਘ, ਸੰਤੋਖ ਸਿੰਘ, ਸਾਬਕਾ ਸਰਪੰਚ ਧਰਮ ਸਿੰਘ ਆਦਿ ਨੇ ਪਰਿਵਾਰਾਂ ਸਮੇਤ ਸੀਨੀਅਰ ਆਗੂ ਕਸ਼ਮੀਰ ਸਿੰਘ ਪੰਜਗਰਾਈਆਂ ਦੀ ਅਗਵਾਈ ਹੇਠ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਨ੍ਹਾਂ ਸਾਰਿਆਂ ਨੂੰ ਕਸ਼ਮੀਰ ਸਿੰਘ ਪੰਜਗਰਾਈਆਂ ਨੇ ਕਿਹਾ ਕਿ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।

ਅਜੀਤ ਡੈਸਕ 30-11-2026
ਊਧਨਵਾਲ, 29 ਨਵੰਬਰ (ਪਰਗਟ ਸਿੰਘ)- ਪਿੰਡ ਮਨੇਸ ਵਿਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਪਿੰਡ ਤੋਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸਾਬਕਾ ਬਲਾਕ ਪ੍ਰਧਾਨ ਅਤੇ ਸਾਬਕਾ ਸੈਨਿਕ ਸੰਘਰਸ਼ ਕਮੇਟੀ ਤਾਲਮੇਲ ਦੇ ਮੈਂਬਰ ਗੁਰਦਿਆਲ ਸਿੰਘ, ਧਰਮ ਸਿੰਘ, ਜਸਵਿੰਦਰ ਸਿੰਘ, ਕੰਵਲਜੀਤ ਸਿੰਘ, ਮਹਿੰਗਾ ਸਿੰਘ, ਰਣਜੋਤ ਸਿੰਘ, ਦਵਿੰਦਰ ਸਿੰਘ, ਲਖਬੀਰ ਸਿੰਘ, ਕੁਲਵੰਤ ਸਿੰਘ, ਬਲਵਿੰਦਰ ਸਿੰਘ, ਲਖਬੀਰ ਸਿੰਘ, ਸੰਤੋਖ ਸਿੰਘ, ਸਾਬਕਾ ਸਰਪੰਚ ਧਰਮ ਸਿੰਘ ਆਦਿ ਨੇ ਪਰਿਵਾਰਾਂ ਸਮੇਤ ਸੀਨੀਅਰ ਆਗੂ ਕਸ਼ਮੀਰ ਸਿੰਘ ਪੰਜਗਰਾਈਆਂ ਦੀ ਅਗਵਾਈ ਹੇਠ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਨ੍ਹਾਂ ਸਾਰਿਆਂ ਨੂੰ ਕਸ਼ਮੀਰ ਸਿੰਘ ਪੰਜਗਰਾਈਆਂ ਨੇ ਕਿਹਾ ਕਿ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਗੁਰਪਾਲ ਸਿੰਘ, ਬਾਪੂ ਸਰੂਪ ਸਿੰਘ, ਲਖਬੀਰ ਸਿੰਘ ਲਾਲੀ, ਸੁਖਬੀਰ ਸਿੰਘ, ਹਰਪਾਲ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬੂਥ ਪੱਧਰੀ ਆਗੂ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਕ੍ਰਾਈਸਟ ਦ ਕਿੰਗ ਕਾਨਵੈਂਟ ਸਕੂਲ ਵਿਖੇ ‘ਕਿਜ਼ੁਨਾ-2026’ ਸਾਲਾਨਾ ਸਮਾਗਮ ਸ਼ਾਨੋ-ਸ਼ੌਕਤ ਨਾਲ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।