25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸਿਮੀਗੋ ਸਕੂਲ ਦੀ ਵਿਦਿਆਰਥਣ ਜਾਹਨਵੀ ਪਾਂਡੇ ਨੇ ਯੋਗਾ ਮੁਕਾਬਲੇ ’ਚ ਪਹਿਲਾ ਸਥਾਨ ਕੀਤਾ ਹਾਸਿਲ

ਅਬੋਹਰ, 24 ਅਗਸਤ (ਸੁਖਜੀਤ ਸਿੰਘ ਬਰਾੜ)-ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਜਾਹਨਵੀ ਪਾਂਡੇ ਨੇ ਜ਼ੋਨਲ ਪੱਧਰੀ ਯੋਗ ਮੁਕਾਬਲੇ ਦੇ ਉਮਰ ਵਰਗ 17 ਸਾਲ ਦੇ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕਰ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ’ਤੇ ਸਕੂਲ ਕਮੇਟੀ ਦੇ ਚੇਅਰਮੈਨ ਨਰੇਸ਼ ਕੁਮਾਰ ਗੋਇਲ, ਪ੍ਰਿੰਸੀਪਲ ਰਜਨੀ ਸ਼ਰਮਾ ਨੇ ਜੇਤੂ ਵਿਦਿਆਰਥਣ ਜਾਹਨਵੀ ਪਾਂਡੇ ਨੂੰ ਵਧਾਈ ਦਿੱਤੀ ਹੈ।

ਅਜੀਤ ਡੈਸਕ 25-08-2026

ਪਿਛਲੀ ਖ਼ਬਰ ਜਤਿਨ ਆਵਲਾ ਵਲੋਂ ਪਿੰਡ ਲੱਧੂ ਵਾਲਾ ਹਿਠਾੜ ਵਿਖੇ ਕ੍ਰਿਕਟ ਕੱਪ ’ਚ ਸ਼ਿਰਕਤ ਅਗਲੀ ਖ਼ਬਰ ਕਿਸਾਨ ਮੇਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।