ਕੰਪਿਊਟਰ ਸਾਇੰਸ ਅਤੇ ਅੰਗਰੇਜ਼ੀ ਕੁਇਜ਼ ਮੁਕਾਬਲਾ ਕਰਵਾਇਆ
ਮੰਡੀ ਅਰਨੀਵਾਲਾ, 25 ਅਗਸਤ (ਨਿਸ਼ਾਨ ਸਿੰਘ ਮੋਹਲ਼ਾ)-ਆਦਰਸ਼ ਸੀਨੀਅਰ ਸੀਨੀਅਰ ਸੈਕੰਡਰੀ ਸਕੂਲ ਰਾਣੀ ਵਾਲਾ ਵਿਖੇ ਪ੍ਰਿੰਸੀਪਲ ਹਰਜੀਤ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਲਈ ਕੰਪਿਊਟਰ ਸਾਇੰਸ ਅਤੇ ਅੰਗਰੇਜ਼ੀ ਕੁਇਜ਼ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਦੇ ’ਚ ਨੌਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ।
ਅਜੀਤ ਡੈਸਕ
26-08-2026