ਚਿੱਟਾ, ਨਸ਼ੀਲੀਆਂ ਗੋਲੀਆਂ ਤੇ ਲਾਹਣ ਬਰਾਮਦ ਮਾਤਾ ਹਰਬੰਸ ਕੌਰ ਵਲਟੋਹਾ ਨੂੰ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ
ਮੱਲਾਂਵਾਲਾ, 27 ਅਗਸਤ (ਗੁਰਦੇਵ ਸਿੰਘ)-ਪਿੰਡ ਵਲਟੋਹਾ ਦੇ ਸਾਬਕਾ ਸਰਪੰਚ ਗੁਰਤੇਜ ਸਿੰਘ ਦੇ ਪੂਜਨੀਕ ਮਾਤਾ ਹਰਬੰਸ ਕੌਰ ਬੀਤੇ ਦਿਨੀਂ ਅਕਾਲ ਚਲਾਣਾ ਕਰ ਗੁਰੂ ਚਰਨਾਂ ’ਚ ਜਾ ਬਿਰਾਜੇ ਸਨ। ਉਨ੍ਹਾਂ ਨਮਿਤ ਰਖਾਏ ਗਏ ਪਾਠ ਦੇ ਭੋਗ ਪਿੰਡ ਵਲਟੋਹਾ ਦੇ ਗੁਰਦੁਆਰਾ ਸਾਹਿਬ ਵਿਖੇ ਪਾਏ ਗਏ।
ਅਜੀਤ ਡੈਸਕ
28-08-2026