ਜ਼ਿਲ੍ਹਾ ਪੱਧਰੀ ਖੋ-ਖੋ ਤੇ ਰੱਸਾਕਸ਼ੀ ਮੁਕਾਬਲੇ ’ਚ ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਜਿੱਤ
ਮੱਲਾਂਵਾਲਾ, 28 ਅਗਸਤ (ਗੁਰਦੇਵ ਸਿੰਘ)-ਖੇਡਾਂ ਦੇ ਖੇਤਰ ਵਿਚ ਇਲਾਕੇ ਦੀ ਨਾਮਵਰ ਸੰਸਥਾ ਸ਼ਹੀਦ ਸ. ਸ਼ਾਮ ਸਿੰਘ ਅਟਾਰੀ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਜਿੱਤਾਂ ਪ੍ਰਾਪਤ ਕੀਤੀਆਂ।
ਅਜੀਤ ਡੈਸਕ
29-08-2026