29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਹੈਰੋਇਨ ਦਾ ਸੇਵਨ ਕਰਦਾ ਵਿਅਕਤੀ ਕਾਬੂ

ਤਲਵੰਡੀ ਭਾਈ, 28 ਅਗਸਤ (ਰਵਿੰਦਰ ਸਿੰਘ ਬਜਾਜ)- ਪੁਲਿਸ ਥਾਣਾ ਤਲਵੰਡੀ ਭਾਈ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਪੁਲਿਸ ਵਲੋਂ ਇਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ। ਜਿਸ ਕੋਲੋਂ ਤਲਾਸ਼ੀ ਦੌਰਾਨ 1 ਸਿਲਵਰ ਪੰਨੀ, 1 ਲਾਈਟਰ, ਇਕ 10 ਰੁਪਏ ਦਾ ਨੋਟ ਬਰਾਮਦ ਕੀਤਾ ਗਿਆ।

ਅਜੀਤ ਡੈਸਕ 29-08-2026
ਤਲਵੰਡੀ ਭਾਈ, 28 ਅਗਸਤ (ਰਵਿੰਦਰ ਸਿੰਘ ਬਜਾਜ)- ਪੁਲਿਸ ਥਾਣਾ ਤਲਵੰਡੀ ਭਾਈ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਪੁਲਿਸ ਵਲੋਂ ਇਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ। ਜਿਸ ਕੋਲੋਂ ਤਲਾਸ਼ੀ ਦੌਰਾਨ 1 ਸਿਲਵਰ ਪੰਨੀ, 1 ਲਾਈਟਰ, ਇਕ 10 ਰੁਪਏ ਦਾ ਨੋਟ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਹਰਮਨ ਸਾਂਡਲ ਪੁੱਤਰ ਵਿਸ਼ਾਲ ਸਾਂਡਲ ਵਾਸੀ ਕੈਨੇਡਾ ਵਾਲੀ ਗਲੀ ਤਲਵੰਡੀ ਭਾਈ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।
ਪਿਛਲੀ ਖ਼ਬਰ ਜਾਨੋਂ ਮਾਰਨ ਦੀ ਨੀਅਤ ਨਾਲ ਕੀਤਾ ਫਾਇਰ, ਇਕ ਗੰਭੀਰ ਜ਼ਖ਼ਮੀ 3 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਮੋਬਾਈਲ ਫੋਨ ਬੰਦ ਹੋਣ ਮਗਰੋਂ ਗੂਗਲ ਪੇਅ ਰਾਹੀਂ 2.91 ਲੱਖ ਰੁਪਏ ਖਾਤਿਆਂ ’ਚੋਂ ਗ਼ਾਇਬ ਸਾਈਬਰ ਕ੍ਰਾਈਮ ਨੇ ਧੋਖਾਧੜੀ ਦਾ ਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।