ਵਿਸ਼ਾਲ ਮਾਂ ਭਗਵਤੀ ਜਾਗਰਣ ’ਚ ਵਿਸ਼ੇਸ਼ ਤੌਰ ’ਤੇ ਪੁੱਜੇ ਜਤਿਨ ਆਵਲਾ
ਫ਼ਾਜ਼ਿਲਕਾ,1 ਸਤੰਬਰ (ਦਵਿੰਦਰ ਪਾਲ ਸਿੰਘ)-ਨੌਜਵਾਨ ਸਭਾ ਵਲੋਂ ਫ਼ਾਜ਼ਿਲਕਾ ਵਿਖੇ 17ਵਾਂ ਵਿਸ਼ਾਲ ਮਾਂ ਭਗਵਤੀ ਜਾਗਰਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿਚ ਵਿਸ਼ੇਸ਼ ਮਹਿਮਾਨ ਵਜੋਂ ਜਤਿਨ ਆਵਲਾ ਨੇ ਸ਼ਿਰਕਤ ਕੀਤੀ।
ਫ਼ਾਜ਼ਿਲਕਾ ਵਿਖੇ ਕਰਵਾਏ ਗਏ 17ਵੇਂ ਵਿਸ਼ਾਲ ਮਾਂ ਭਗਵਤੀ ਜਾਗਰਣ ਦੌਰਾਨ ਮਾਂ ਭਗਵਤੀ ਦਾ ਆਸ਼ੀਰਵਾਦ ਪ੍ਰਾਪਤ ਕਰਦੇ ਹੋਏ ਜਤਿਨ ਆਵਲਾ ਨਾਲ ਨੌਜਵਾਨ ਸਭਾ ਦੇ ਮੈਂਬਰ। ਅਜੀਤ ਤਸਵੀਰ
02-09-2026