03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸਿਮੀਗੋ ਸਕੂਲ ਦੇ ਵਿਦਿਆਰਥੀਆਂ ਨੇ ਖੋ-ਖੋ ਮੁਕਾਬਲੇ ’ਚ ਮਾਰੀਆਂ ਮੱਲਾਂ

ਅਬੋਹਰ, 2 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ ਦੇ ਉਮਰ ਵਰਗ 17 ਸਾਲ ਦੇ ਲੜਕਿਆਂ ਦੀ ਟੀਮ ਨੇ ਜ਼ੋਨਲ ਪੱਧਰੀ ਖੋ-ਖੋ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕਰ ਅਤੇ ਸਕੂਲ ਦੀਆਂ ਲੜਕੀਆਂ ਦੀ ਟੀਮ ਨੇ ਉਮਰ ਵਰਗ 14 ਸਾਲ ਦੇ ਮੁਕਾਬਲੇ ’ਚ ਦੂਜਾ ਸਥਾਨ ਹਾਸਲ ਕਰ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ’ਤੇ ਸਕੂਲ ਕਮੇਟੀ ਦੇ ਚੇਅਰਮੈਨ ਨਰੇਸ਼ ਕੁਮਾਰ ਗੋਇਲ, ਪ੍ਰਿੰਸੀਪਲ ਰਜਨੀ ਸ਼ਰਮਾ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ ਹੈ।

ਅਜੀਤ ਡੈਸਕ 03-09-2026
ਅਬੋਹਰ, 2 ਸਤੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ ਦੇ ਉਮਰ ਵਰਗ 17 ਸਾਲ ਦੇ ਲੜਕਿਆਂ ਦੀ ਟੀਮ ਨੇ ਜ਼ੋਨਲ ਪੱਧਰੀ ਖੋ-ਖੋ ਮੁਕਾਬਲੇ ’ਚ ਪਹਿਲਾ ਸਥਾਨ ਹਾਸਲ ਕਰ ਅਤੇ ਸਕੂਲ ਦੀਆਂ ਲੜਕੀਆਂ ਦੀ ਟੀਮ ਨੇ ਉਮਰ ਵਰਗ 14 ਸਾਲ ਦੇ ਮੁਕਾਬਲੇ ’ਚ ਦੂਜਾ ਸਥਾਨ ਹਾਸਲ ਕਰ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ’ਤੇ ਸਕੂਲ ਕਮੇਟੀ ਦੇ ਚੇਅਰਮੈਨ ਨਰੇਸ਼ ਕੁਮਾਰ ਗੋਇਲ, ਪ੍ਰਿੰਸੀਪਲ ਰਜਨੀ ਸ਼ਰਮਾ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ ਹੈ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤਹਿਤ 6 ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ-ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਮਾਲਵਾ ਸਕੂਲ ਦੇ ਵਿਦਿਆਰਥੀਆਂ ਨੇ ਅਥਲੈਟਿਕਸ ਮੁਕਾਬਲਿਆਂ ’ਚ ਜਿੱਤੇ 21 ਤਗਮੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।